Breaking News
Smart Media Dashmesh Insurance Point

Year: 2026

ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ 35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ

ਚੰਡੀਗੜ੍ਹ, 30 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਅੱਜ 35 ਸਾਲਾਂ ਦੀ ਸ਼ਲਾਘਾਯੋਗ ਅਤੇ ਸਮਰਪਿਤ ਸਰਕਾਰੀ ਸੇਵਾ ਪੂਰੀ ਕਰਨ ਉਪਰੰਤ ਸੇਵਾਮੁਕਤ ਹੋ ਗਏ। ਉਨ੍ਹਾਂ ਦੇ ਸਨਮਾਨ ਵਿੱਚ ਕਰਵਾਏ ਗਏ ਵਿਦਾਇਗੀ ਸਮਾਰੋਹ ਦੌਰਾਨ ਸਟੇਟ ਮੀਡੀਆ ਮੁਖੀ ਬਲਤੇਜ ਸਿੰਘ ਪੰਨੂ ਨੇ ਸੇਵਾਮੁਕਤ ਹੋ ਰਹੇ ਅਧਿਕਾਰੀ ਨਾਲ ਆਪਣੇ ਲੰਬੇ…

Read more

ਪਾਕਿ ‘ਚ ਕੋਲੇ ਦੀ ਖਾਣ ਵਿੱਚ ਧਮਾਕਾ: ਘੱਟੋ-ਘੱਟ 32 ਮਜ਼ਦੂਰਾਂ ਦੀ ਮੌਤ, 10 ਹੋਰ ਫਸੇ

ਕੁਏਟਾ, 31 ਜੁਲਾਈ, ਪੰਜਾਬੀ ਦੁਨੀਆ ਬਿਊਰੋ :​ ਦੱਖਣ-ਪੱਛਮੀ ਪਾਕਿਸਤਾਨ ਵਿੱਚ ਕੋਲੇ ਦੀ ਇੱਕ ਖਾਣ ਵਿੱਚ ਧਮਾਕਾ ਹੋਣ ਕਾਰਨ ਘੱਟੋ-ਘੱਟ 32 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਮੀਨ ਹੇਠਾਂ ਫਸ ਗਏ। ਸਰਕਾਰੀ ਅਧਿਕਾਰੀਆਂ ਅਨੁਸਾਰ ਫਸੇ ਹੋਏ ਮਜ਼ਦੂਰਾਂ ਦੀ ਜਾਨ ਨੂੰ ਗੰਭੀਰ ਖਤਰਾ ਹੈ, ਜਦਕਿ ਬਚਾਅ ਟੀਮਾਂ ਉਨ੍ਹਾਂ ਤੱਕ ਪਹੁੰਚਣ ਲਈ ਤੇਜ਼ੀ ਨਾਲ ਕੰਮ ਕਰ…

Read more