Breaking News
Smart Media Dashmesh Insurance Point

Year: 2026

ਈਕੋ ਸਿਟੀ-1 ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ ਗੁਰੂ ਪੂਰਨਿਮਾ

ਚੰਡੀਗੜ੍ਹ/ ਮੋਹਾਲੀ, 30 ਜੁਲਾਈ, ਪੰਜਾਬੀ ਦੁਨੀਆ ਬਿਊਰੋ :  ਪਤੰਜਲੀ ਯੋਗ ਸਮਿਤੀ, ਜ਼ਿਲ੍ਹਾ ਮੋਹਾਲੀ (ਉੱਤਰ) ਵੱਲੋਂ ਗੁਰੂ ਪੂਰਨਿਮਾ ਦਾ ਪਵਿੱਤਰ ਤਿਉਹਾਰ ਈਕੋ ਸਿਟੀ-1, ਨਿਊ ਚੰਡੀਗੜ੍ਹ ਵਿਖੇ ਸ਼ਰਧਾ, ਭਗਤੀ ਅਤੇ ਆਧਿਆਤਮਿਕ ਮਾਹੌਲ ਵਿੱਚ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਜਯੋਤੀ ਜਗਾ ਕੇ ਕੀਤੀ ਗਈ, ਜਿਸ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਅਤੇ ਮੁੱਖ ਯੋਗ ਅਧਿਆਪਕ ਰਮੇਸ਼ ਚੰਦਰ ਸ਼ਾਰਦਾ ਨੇ ਵੈਦਿਕ…

Read more

ਪੰਜਾਬ ਸਕੂਲ ਸਿੱਖਿਆ ਬੋਰਡ ਦੇ 450 ਕਰੋੜ ਦੇ ਬਕਾਏ ਤੁਰੰਤ ਜਾਰੀ ਕੀਤੇ ਜਾਣ: ਕਰਮਚਾਰੀ ਐਸੋਸੀਏਸ਼ਨ

ਛੇਵੇਂ ਤਨਖ਼ਾਹ ਕਮਿਸ਼ਨ ਦੇ ਬਕਾਏ ਅਤੇ ਬਣਦੇ ਭੁਗਤਾਨ ਜਾਰੀ ਨਾ ਹੋਣ ਸਦਕਾ ਮੁਲਾਜ਼ਮਾਂ ਵਿੱਚ ਨਿਰਾਸ਼ਾ ਚੰਡੀਗੜ੍ਹ/ਮੋਹਾਲੀ, 30 ਜੁਲਾਈ, ਮਨਜੀਤ ਸਿੰਘ ਚਾਨਾ : ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਤੋਂ ਬੋਰਡ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਬਣਦੇ ਲਗਭਗ 450 ਕਰੋੜ ਰੁਪਏ ਦੇ ਬਕਾਏ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ਐਸੋਸੀਏਸ਼ਨ ਦਾ ਕਹਿਣਾ…

Read more