Breaking News
Smart Media Dashmesh Insurance Point

Year: 2026

RBU ਦੇ ਯੂਐਸਐਮਐਸ ਅਤੇ ਆਫ਼ਸ਼ੋਰ ਮਾਰਕੀਟਰਜ਼ ਵਿਚਕਾਰ MoU ਸਹੀਬੱਧ

ਮੋਹਾਲੀ, 17 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਰਿਆਤ ਬਾਹਰਾ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ (ਯੂਐਸਐਮਐਸ) ਨੇ ਉਦਯੋਗ ਅਤੇ ਅਕਾਦਮਿਕ ਜਗਤ ਵਿਚਕਾਰ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਵਿਹਾਰਕ ਸਿੱਖਣ ਦੇ ਵਧੀਆ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਆਫ਼ਸ਼ੋਰ ਮਾਰਕੀਟਰਜ਼ ਨਾਲ ਸਮਝੌਤਾ ਪੱਤਰ (ਐੱਮਓਯੂ) ‘ਤੇ ਹਸਤਾਖਰ ਕੀਤੇ ਹਨ। ਯੂਐਸਐਮਐਸ ਦੀ ਡੀਨ ਡਾ. ਸੁਨੈਨਾ…

Read more

SC ਦਾ SIR ‘ਤੇ ਵੱਡਾ ਫੈਸਲਾ : ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ

ਨਵੀਂ ਦਿੱਲੀ, 17 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਪੱਛਮੀ ਬੰਗਾਲ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (SIR) ਨਾਲ ਜੁੜੇ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਮਹੱਤਵਪੂਰਨ ਟਿੱਪਣੀ ਕਰਦਿਆਂ ਕਿਹਾ ਹੈ ਕਿ ਕਿਸੇ ਵਿਅਕਤੀ ਦਾ ਨਾਂ ਵੋਟਰ ਸੂਚੀ ਵਿੱਚ ਨਾ ਹੋਣ ਦਾ ਅਰਥ ਇਹ ਨਹੀਂ ਕਿ ਉਸ ਦੀ ਭਾਰਤੀ ਨਾਗਰਿਕਤਾ ਖਤਮ ਹੋ ਗਈ ਹੈ। ਚੀਫ਼…

Read more