Breaking News
Smart Media Dashmesh Insurance Point

Year: 2026

IAS ਅਧਿਕਾਰੀ ਅਭਿਜੀਤ ਕਪਲਿਸ਼ ਨੂੰ ਮੋਹਾਲੀ ਦੀਆਂ ਸਥਾਨਕ ਸਰਕਾਰ ਚੋਣਾਂ ਲਈ ਚੋਣ ਅਬਜ਼ਰਵਰ ਕੀਤਾ ਨਿਯੁਕਤ

ਮੋਹਾਲੀ, 16 ਮਈ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਸਾਲ 2015 ਬੈਚ ਦੇ ਆਈ ਏ ਐਸ ਅਧਿਕਾਰੀ ਅਤੇ ਮੌਜੂਦਾ ਸਮੇਂ ਡਾਇਰੈਕਟਰ ਮਾਈਨਿੰਗ ਐਂਡ ਜਿਓਲੋਜੀ, ਪੰਜਾਬ ਵਜੋਂ ਸੇਵਾਵਾਂ ਨਿਭਾ ਰਹੇ ਸ੍ਰੀ ਅਭਿਜੀਤ ਕਪਲਿਸ਼ ਨੂੰ ਐਸ.ਏ.ਐਸ. ਨਗਰ ਜ਼ਿਲ੍ਹੇ ਵਿੱਚ ਹੋਣ ਵਾਲੀਆਂ ਸਥਾਨਕ ਸਰਕਾਰ ਚੋਣਾਂ ਲਈ ਚੋਣ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਏਡੀਸੀ…

Read more

ਭਾਜਪਾ ਉਮੀਦਵਾਰ ਗੁਰਪ੍ਰੀਤ ਕੌਰ ਉੱਭਾ ਨੇ ਵਾਰਡ-41 ਤੋਂ ਭਰੇ ਨਾਮਜ਼ਦਗੀ ਪੱਤਰ

ਵਾਰਡ ਨੰਬਰ 41 ਦਾ ਸਰਬਪੱਖੀ ਵਿਕਾਸ ਕਰਨਾ ਸਾਡਾ ਮੁੱਖ ਟੀਚਾ : ਗੁਰਪ੍ਰੀਤ ਕੌਰ ਉੱਭਾ ਮੋਹਾਲੀ, 16 ਮਈ, ਪੰਜਾਬੀ ਦੁਨੀਆ ਬਿਊਰੋ : ਵਾਰਡ ਨੰਬਰ 41 ਮੋਹਾਲੀ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਗੁਰਪ੍ਰੀਤ ਕੌਰ ਉੱਭਾ ਨੇ ਅੱਜ ਨਗਰ ਨਿਗਮ ਚੋਣ ਲਈ ਆਪਣੀ ਨਾਮਜ਼ਦਗੀ ਦਾਖਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਆਗੂ, ਵਰਕਰ, ਸਮਰਥਕ ਅਤੇ ਵਾਰਡ ਦੇ…

Read more