Breaking News
Smart Media Dashmesh Insurance Point

Year: 2026

ਸਿਲੰਡਰ ਦੇ ਵਧੇ ਰੇਟਾਂ ਖ਼ਿਲਾਫ਼ ‘ਆਪ’ ਵੱਲੋਂ ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਰੋਸ ਧਰਨਾ

ਮੋਹਾਲੀ, 3 ਮਈ, ਮਨਜੀਤ ਸਿੰਘ ਚਾਨਾ : ਮੋਦੀ ਸਰਕਾਰ ਵੱਲੋਂ ਘਰੇਲੂ ਗੈਸ ਸਿਲੰਡਰ ਦੇ ਰੇਟਾਂ ਵਿੱਚ ਕੀਤੇ ਗਏ ਵਾਧੇ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਅੱਜ ਐਸ.ਏ.ਐਸ. ਨਗਰ (ਮੋਹਾਲੀ) ਦੇ ਚਾਵਲਾ ਚੌਕ, ਫੇਸ-7 ਵਿਖੇ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ ਵਿੱਚ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ…

Read more

ਵਿਧਾਇਕ ਕੁਲਵੰਤ ਸਿੰਘ ਵੱਲੋਂ 30ਵੀਂ ਤੇ 31ਵੀਂ ਯਾਤਰਾ ਬੱਸ ਨੂੰ ਕੀਤਾ ਰਵਾਨਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਮਈ, ਪੰਜਾਬੀ ਦੁਨੀਆ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪਿੰਡ ਬਲੌਂਗੀ ਤੋਂ ਸ਼ਰਧਾਲੂਆਂ ਦੀ 30ਵੀਂ ਅਤੇ 31ਵੀਂ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ…

Read more