ਮੋਹਾਲੀ, 6 ਮਾਰਚ, ਪੰਜਾਬੀ ਦੁਨੀਆ ਬਿਊਰੋ : ਕਮੇਟੀ ਆਫ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਅਤੇ ਸੋਸਾਇਟੀਜ ਮੈਗਾ ਮੁਹਾਲੀ ਦੇ ਬੈਨਰ ਹੇਠ ਵੱਖ-ਵੱਖ ਜਥੇਬੰਦੀਆਂ ਵੱਲੋਂ ਪੀ.ਆਰ. 6 ਸੜਕ ਬਣਾਉਣ ਵਿੱਚ ਦੇਰੀ ਨੂੰ ਲੈ ਕੇ ਟੀ.ਡੀ.ਆਈ. ਬਿਲਡਰ ਦੇ ਮੁੱਖ ਦਫਤਰ ਸੈਕਟਰ-119 ਸਾਹਮਣੇ ਭਲਕੇ 7 ਮਾਰਚ ਨੂੰ ਧਰਨਾ ਦਿੱਤਾ ਜਾ ਰਿਹਾ ਹੈ। ਕਿਉਂਕਿ ਬਿਲਡਰ ਨੇ ਪੁੱਡਾ ਨਾਲ ਮਿਲੀਭੁਗਤ ਕਰਕੇ ਮਾਨਯੋਗ…
ਗੋਬਿੰਦਗੜ੍ਹ ਵਿਖੇ ਤੀਸਰੇ ਕਬੱਡੀ ਮਹਾਂਕੁੰਭ ਦੌਰਾਨ ਵਿਧਾਇਕ ਨੇ ਕੀਤੀ ਖਿਡਾਰੀਆਂ ਅਤੇ ਖੇਡ ਪ੍ਰਬੰਧਕਾਂ ਦੀ ਹੌਸਲਾ ਅਫ਼ਜ਼ਾਈ ਐਸ.ਏ.ਐਸ. ਨਗਰ, 6 ਮਾਰਚ, ਅਮਨਦੀਪ ਸਿੰਘ : ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵੱਡੇ ਪੱਧਰ ‘ਤੇ…
© 2025 Punjabidunia. All rights reserved. | Powered by WordPress | Theme by TheBootstrapThemes