Breaking News
Smart Media Dashmesh Mohali Walk Smart Media Insurance Point Hardev Singh Ubha

Year: 2026

ਅਨੁਪੂਰਕ ਪ੍ਰੀਖਿਆਵਾਂ ਦੀ ਰੀ-ਚੈਕਿੰਗ ਤੇ ਰੀ-ਵੈਲੁਏਸ਼ਨ ਲਈ 21 ਸਤੰਬਰ ਤੱਕ ਮੰਗੀਆਂ ਅਰਜ਼ੀਆਂ

ਐੱਸ.ਏ.ਐੱਸ. ਨਗਰ, 8 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜੁਲਾਈ 2026 ਵਿੱਚ ਕਰਵਾਈਆਂ ਗਈਆਂ ਅਨੁਪੂਰਕ ਪ੍ਰੀਖਿਆਵਾਂ (ਰੀ-ਅਪੀਅਰ/ਕੰਪਾਰਟਮੈਂਟ, ਵਾਧੂ ਵਿਸ਼ਾ ਅਤੇ ਵੋਕੇਸ਼ਨਲ ਵਿਸ਼ੇ) ਦੇ ਨਤੀਜੇ ਐਲਾਨੇ ਜਾ ਚੁੱਕੇ ਹਨ। ਬੋਰਡ ਵੱਲੋਂ ਬਾਰਵੀਂ ਸ਼੍ਰੇਣੀ ਦਾ ਨਤੀਜਾ 25 ਅਗਸਤ 2026 ਅਤੇ ਦਸਵੀਂ ਸ਼੍ਰੇਣੀ ਦਾ ਨਤੀਜਾ 28 ਅਗਸਤ 2026 ਨੂੰ ਘੋਸ਼ਿਤ ਕੀਤਾ ਗਿਆ ਸੀ। ਇਨ੍ਹਾਂ ਪ੍ਰੀਖਿਆਵਾਂ…

Read more

RBU ‘ਚ ਲਾਇਬੇਰੀਆ ਦਿਵਸ ਮਨਾਇਆ, ਲਾਇਬੇਰੀਅਨ ਸਟੂਡੈਂਟਸ ਐਸੋਸੀਏਸ਼ਨ ਦਾ ਉਦਘਾਟਨ

ਮੋਹਾਲੀ, 8 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਲਾਇਬੇਰੀਆ ਦਿਵਸ ਬੜੇ  ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਯੂਨੀਵਰਸਿਟੀ ਦੀ ਨਵੀਂ ਗਠਿਤ ਲਾਇਬੇਰੀਅਨ ਸਟੂਡੈਂਟਸ ਐਸੋਸੀਏਸ਼ਨ ਦਾ ਉਦਘਾਟਨ ਵੀ ਕੀਤਾ ਗਿਆ। ਐਲਬੇਕ ਕਾਈ ਗਬੀਆਹ ਨੂੰ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ। ਸਮਾਗਮ ਦੀ ਸ਼ੁਰੂਆਤ ਲਾਇਬੇਰੀਆ ਦੇ ਰਾਸ਼ਟਰੀ ਗੀਤ ਨਾਲ ਹੋਈ, ਜਿਸ ਉਪਰੰਤ ਜਾਰਜ ਡਾਰਵੇ ਨੇ ਪ੍ਰਾਰਥਨਾ…

Read more