Breaking News
Smart Media Dashmesh Mohali Walk Smart Media Insurance Point Hardev Singh Ubha

Year: 2026

ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ ਵੱਲੋਂ ਲੋੜਵੰਦ ਵਿਅਕਤੀਆਂ ਨੂੰ ਰਜਾਈਆਂ ਵੰਡੀਆਂ

ਮੋਹਾਲੀ 13 ਜਨਵਰੀ, ਮਨਜੀਤ ਸਿੰਘ ਚਾਨਾ: ਸਮਾਜ ਸੇਵਾ ਵਿੱਚ ਮੋਹਰੀ ਸੰਸਥਾ ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੋਸਾਇਟੀ ਵੱਲੋਂ ਅੱਜ ਫੇਜ਼-11 ਵਿਖੇ ਉਹਨਾਂ ਲੋੜਵੰਦ ਵਿਅਕਤੀਆਂ ਨੂੰ ਨਵੀਆਂ ਰਜਾਈਆਂ ਵੱਡੀਆਂ ਗਈਆਂ ਜਿਹੜੇ ਇਸ ਚੱਲ ਰਹੀ ਸੀਤ ਲਹਿਰ ਵਿੱਚ ਰਜਾਈਆਂ ਖਰੀਦਣ ਤੋਂ ਅਸਮਰੱਥ ਸਨ। ਸੁਸਾਇਟੀ ਦੇ ਧਿਆਨ ਵਿੱਚ ਆਇਆ ਸੀ ਕਿ ਕਈ ਵਿਅਕਤੀ ਇਸ ਸੀਤ ਲਹਿਰ ਵਿੱਚ ਹਲਕੇ…

Read more

ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਨੇ ਕੈਂਪਸ ‘ਚ ਮਨਾਇਆ ਲੋਹੜੀ ਦਾ ਤਿਉਹਾਰ

ਮੋਹਾਲੀ, 13 ਜਨਵਰੀ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੈਂਪਸ ਵਿਖੇ ਅੱਜ ਲੋਹੜੀ ਦਾ ਤਿਉਹਾਰ ਪੂਰੇ ਉਤਸ਼ਾਹ, ਰਵਾਇਤੀ ਰੰਗਾਂ ਅਤੇ ਸਾਂਝੀ ਰੌਣਕ ਨਾਲ ਮਨਾਇਆ ਗਿਆ। ਇਹ ਤਿਉਹਾਰ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਉਪਰਾਲੇ ਸਦਕਾ ਆਯੋਜਿਤ ਕੀਤਾ ਗਿਆ। ਇਸ ਮੌਕੇ ਬੋਰਡ ਦੇ ਸਕੱਤਰ ਸ੍ਰੀ ਗੁਰਿੰਦਰ ਸਿੰਘ ਸੋਢੀ ਜੀ ਵੱਲੋਂ ਸਮੂਹ ਮੁਲਾਜ਼ਮਾਂ ਨੂੰ…

Read more