ਚੰਡੀਗੜ੍ਹ, 1 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਸਮੇਂ ਵੱਡਾ ਸਿਆਸੀ ਭੂਚਾਲ ਆ ਗਿਆ, ਜਦੋਂ ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਦੋਵਾਂ ਆਗੂਆਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਾਂ ਰਾਹੀਂ ਅਸਤੀਫ਼ੇ ਦੀ ਜਾਣਕਾਰੀ ਸਾਂਝੀ ਕੀਤੀ।…
Amrit Vele Da Hukamnama Sri Darbar Sahib, Amritsar, Date 01-11-2026 Ang 684 ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥…
© 2025 Punjabidunia. All rights reserved. | Powered by WordPress | Theme by TheBootstrapThemes