ਚੰਡੀਗੜ੍ਹ: 28 ਅਪ੍ਰੈਲ, ਪੰਜਾਬੀ ਦੁਨੀਆ ਬਿਓਰੋ:
ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦਾ ਅੱਜ ਦੇਹਾਂਤ ਹੋ ਗਿਆ ਹੈ। ਉਹ ਲੰਮੇ ਸਮੇਂ ਤੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਤੋਂ ਪੀੜਤ ਸਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।

© 2025 Punjabidunia. All rights reserved. | Powered by WordPress | Theme by TheBootstrapThemes