Breaking News
Smart Media Dashmesh Insurance Point

ਪੰਜ ਸਿੰਘ ਸਾਹਿਬਾਨਾਂ ਦਾ ਅਹਿਮ ਫੈਸਲਾ

ਨਿਸ਼ਾਨ ਸਾਹਿਬ ਦੀ ਪੁਸ਼ਾਕ ਦਾ ਰੰਗ ਬਸੰਤੀ ਜਾਂ ਸੁਰਮਈ ਹੋਵੇਗਾ

ਅੰਮ੍ਰਿਤਸਰ, 29 ਜੁਲਾਈ, ਪੰਜਾਬੀ ਦੁਨੀਆ ਬਿਊਰੋ :

ਸਿੰਘ ਸਾਹਿਬਾਨ ਵੱਲੋਂ ਨਿਸ਼ਾਨ ਸਾਹਿਬ ਦੀ ਪੁਸ਼ਾਕ ਦੇ ਰੰਗ ਬਦਲਣ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਸਿੰਘ ਸਾਹਿਬਾਨ ਦੇ ਫ਼ੈਸਲੇ ਦਾ ਆਧਾਰ ਇਹ ਹੈ ਕਿ ਕੇਸਰੀ ਰੰਗ ਭਗਵੇਂ ਰੰਗ ਦਾ ਭੁਲੇਖਾ ਪਾਉਂਦਾ ਹੈ। ਸਿੰਘ ਸਾਹਿਬਾਨ ਅਨੁਸਾਰ ਹੁਣ ਨਿਸ਼ਾਨ ਸਾਹਿਬ ਦਾ ਰੰਗ ਬਸੰਤੀ ਜਾਂ ਸੁਰਮਈ ਹੋਵੇਗਾ।

ਇਸ ਸੰਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਇਸ ਸੰਬੰਧੀ ਇੱਕ ਸਰਕੂਲਰ ਵੀ ਜਾਰੀ ਕੀਤਾ ਗਿਆ ਹੈ।

Leave a Reply

Your email address will not be published. Required fields are marked *