Breaking News
Dashmesh GS Electricals Smart Media Insurance Point Tav Prasad

10,000 ਰੁ: ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 6 ਮਈ, ਪੰਜਾਬੀ ਦੁਨੀਆ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਮੋਗਾ ਜ਼ਿਲ੍ਹੇ ਦੇ ਥਾਣਾ ਸਮਾਲਪੁਰ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਹਰਬਿੰਦਰ ਸਿੰਘ (ਨੰਬਰ 115/ਮੋਗਾ) ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ…

Read more

ਆਰਬੀਯੂ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ

ਮੋਹਾਲੀ, 6 ਮਈ, ਪੰਜਾਬੀ ਦੁਨੀਆ ਬਿਊਰੋ:ਰਿਆਤ ਬਾਹਰਾ ਯੂਨੀਵਰਸਿਟੀ ਦੇ  ਸਕੂਲ ਆਫ਼ ਫਿਜ਼ੀਓਥੈਰੇਪੀ ਐਂਡ ਰੇਡੀਓਲੋਜੀ (ਯੂਐਸਪੀਆਰ) ਨੇ ਯੂਨੀਵਰਸਿਟੀ ਕੈਂਪਸ ਵਿੱਚ ਇੱਕ ਮੁਫ਼ਤ ਸਿਹਤ ਜਾਂਚ ਕੈਂਪ ਦਾ ਆਯੋਜਨ ਕੀਤਾ। ਇਸ ਕੈਂਪ ਦਾ ਉਦਘਾਟਨ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਕੀਤਾ। ਇਸ ਮੌਕੇ ਡੀਨ ਅਕਾਦਮਿਕ ਡਾ. ਐਸ.ਕੇ. ਬਾਂਸਲ ਮੌਜੂਦ ਵੀ  ਸਨ। ਡਾ: ਲਲਿਤ ਕੁਮਾਰ ਗੁਪਤਾ, ਡੀਨ, ਜੋ ਕਿ…

Read more