Breaking News
Smart Media Dashmesh GS Electricals Smart Media Insurance Point Tav Prasad

ਵਿਆਹ ਸਮਾਗਮ ਦੌਰਾਨ ਚੱਲੀ ਗੋਲੀ, ਸਰਪੰਚ ਦੇ ਪਤੀ ਦੀ ਮੌਤ

ਜਲੰਧਰ, 22 ਫਰਵਰੀ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਸਰਕਾਰ ਨੇ ਵਿਆਹ ਸਮਾਗਮਾਂ ਵਿੱਚ ਹਥਿਆਰ ਲੈ ਕੇ ਜਾਣ ਜਾਂ ਹਵਾ ਵਿੱਚ ਗੋਲੀ ਚਲਾਉਣ ‘ਤੇ ਪਾਬੰਦੀ ਲਗਾਈ ਹੋਈ ਹੈ। ਇਸ ਦੇ ਬਾਵਜੂਦ, ਵਿਆਹ ਸਮਾਗਮਾਂ ਵਿੱਚ ਗੋਲੀਆਂ ਚਲਾਉਣ ਦਾ ਰਿਵਾਜ ਰੁਕਣ ਦਾ ਨਾਮ ਨਹੀਂ ਲੈ ਰਿਹਾ। ਅਜਿਹੀ ਹੀ ਇਕ ਘਟਨਾ, ਜਲੰਧਰ ਨੇੜਲੇ ਕਸਬਾ ਗੁਰਾਇਆ ਵਿੱਚ ਇੱਕ ਵਿਆਹ ਸਮਾਗਮ…

Read more

ਕਿਸਾਨਾਂ ਅਤੇ ਕੇਂਦਰ ਵਿਚਕਾਰ ਗੱਲਬਾਤ ਰਹੀ ਬੇਸਿੱਟਾ, ਅਗਲੀ ਮੀਟਿੰਗ 19 ਮਾਰਚ ਨੂੰ

ਚੰਡੀਗੜ੍ਹ, 23 ਫਰਵਰੀ, ਪੰਜਾਬੀ ਦੁਨੀਆ ਬਿਊਰੋ : ਕੇਂਦਰ ਸਰਕਾਰ ਅਤੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਵਫਦ ਵਿਚਕਾਰ ਬੀਤੀ ਰਾਤ ਚੰਡੀਗੜ੍ਹ ਵਿੱਚ 6ਵੇਂ ਦੌਰ ਦੀ ਮੀਟਿੰਗ ਹੋਈ। ਕਿਸਾਨਾਂ ਦੇ ਵਫ਼ਦ ਅਤੇ ਕੇਂਦਰ ਸਰਕਾਰ ਵਿਚਕਾਰ ਅੱਜ ਦੀ ਗੱਲਬਾਤ ਬੇਸਿੱਟਾ ਰਹੀ। ਢਾਈ ਘੰਟੇ ਚੱਲੀ ਮੀਟਿੰਗ ਵਿੱਚ ਕੋਈ ਸਥਾਈ ਹੱਲ ਨਹੀਂ ਨਿਕਲਿਆ। ਹੁਣ ਅਗਲੀ ਮੀਟਿੰਗ ਚੰਡੀਗੜ੍ਹ ਵਿੱਚ 19 ਮਾਰਚ…

Read more