Breaking News
Dashmesh GS Electricals Verka Smart Media Insurance Point Tav Prasad

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 01-10-2024 ਅੰਗ 670

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ…

Read more

ਡੇਰਾ ਮੁਖੀ ਰਾਮ ਰਹੀਮ ਨੂੰ ਫਿਰ ਮਿਲੀ ਫਰਲੋ

ਚੰਡੀਗੜ੍ਹ, 30 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਡੇਰਾ ਮੁਖੀ ਰਾਮ ਰਹੀਮ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਠੀਕ ਇਕ ਦਮ ਪਹਿਲਾਂ ਇਕ ਵਾਰ ਫਿਰ ਪੈਰੋਲ ਮਿਲ ਗਈ ਹੈ। ਇਸ ਵਾਰ ਰਾਮ ਰਹੀਮ ਨੇ 20 ਦਿਨਾਂ ਲਈ ਪੈਰੋਲ ਲਈ ਅਰਜ਼ੀ ਦਿੱਤੀ ਸੀ, ਜੋ ਸ਼ਰਤਾਂ ਨਾਲ ਮਨਜ਼ੂਰ ਕਰ ਲਈ ਗਈ ਹੈ। ਜ਼ਿਕਰਯੋਗ ਹੈ ਕਿ ਰਾਮ ਰਹੀਮ ਦੀ ਪੈਰੋਲ…

Read more