Breaking News
Dashmesh GS Electricals Verka Smart Media Insurance Point Tav Prasad

ਹਰਿਆਣਾ ਚੋਣਾਂ: ਸੂਬਾ ਸਰਕਾਰ ਵੱਲੋਂ 5 ਅਕਤੂਬਰ ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

ਚੰਡੀਗੜ੍ਹ, 24 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਹਰਿਆਣਾ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ 5 ਅਕਤੂਬਰ, 2024 ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਹਰਿਆਣਾ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਬਤੌਰ ਵੋਟਰ ਸ਼ਾਮਲ…

Read more

ਕੰਗਨਾ ਰਣੌਤ ਦਾ ਕਾਲੇ ਖੇਤੀ ਕਾਨੂੰਨ ਨੂੰ ਵਾਪਸ ਲਿਆਉਣ ਦੀ ਗੱਲ ਕਰਨਾ 750 ਸ਼ਹੀਦ ਕਿਸਾਨਾਂ ਦਾ ਅਪਮਾਨ, ਪ੍ਰਧਾਨ ਮੰਤਰੀ ਦੇਣ ਜਵਾਬ : ਮਲਵਿੰਦਰ ਕੰਗ

ਭਾਜਪਾ ਸਮਾਜਿਕ ਤਣਾਅ ਪੈਦਾ ਕਰਨ ਲਈ ਆਪਣੇ ਸੰਸਦ ਮੈਂਬਰਾਂ ਤੋਂ ਭੜਕਾਊ ਬਿਆਨਬਾਜੀ ਕਰਵਾ ਰਹੀ ਹੈ : ਆਪ ਚੰਡੀਗੜ੍ਹ, 24 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੀਜੇਪੀ ਸੰਸਦ ਕੰਗਨਾ ਰਣੌਤ ਵੱਲੋਂ ਖੇਤੀਬਾੜੀ ਕਾਨੂੰਨ, 2020 ਨੂੰ ਮੁੜ ਤੋਂ ਲਾਗੂ ਕਰਨ ਦੀ ਗੱਲ ‘ਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਪਾਰਟੀ ਨੇ ਕਿਹਾ ਕਿ ਭਾਜਪਾ…

Read more