Breaking News
Dashmesh GS Electricals Verka Smart Media Insurance Point Tav Prasad

ਵਿਜੀਲੈਂਸ ਬਿਊਰੋ ਨੇ 5,000 ਦੀ ਰਿਸ਼ਵਤ ਲੈਂਦਾ ASI ਕੀਤਾ ਕਾਬੂ

ਚੰਡੀਗੜ, 10 ਸਤੰਬਰ, ਪੰਜਾਬੀ ਦੁਨੀਆ ਬਿਊਰੋ:( ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਲਕੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ…

Read more

ਕੇਂਦਰ ਸਰਕਾਰ ਪੰਜਾਬ ‘ਚੋਂ ਨਹੀਂ ਕਰਵਾ ਰਹੀ ਚੌਲਾਂ ਦੀ ਲਿਫਟਿੰਗ : ਚੇਅਰਮੈਨ ਬਰਸਟ

ਮੋਹਾਲੀ, 10 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ, ਜੋ ਕਿ ਕਿਸਾਨ ਪੱਖੀ ਹੈ, ਵੱਲੋਂ ਜਿੱਥੇ ਕਿਸਾਨਾਂ ਨਾਲ ਸਬੰਧਤ ਮਸਲਿਆਂ ਉੱਤੇ ਉਨ੍ਹਾਂ ਦੇ ਨਾਲ ਸਲਾਹ ਮਸ਼ਵਰੇ ਕਰਨ ਤੋਂ ਬਾਅਦ ਨੀਤੀਆਂ ਤਿਆਰ ਕੀਤੀਆਂ ਜਾਂਦੀਆਂ ਹਨ, ਉੱਥੇ ਹੀ ਕੇਂਦਰ ਸਰਕਾਰ ਨੇ ਹਮੇਸ਼ਾ ਹੀ ਪੰਜਾਬ ਅਤੇ ਕਿਸਾਨਾਂ ਨੂੰ ਅਣਦੇਖਾ ਕਰਕੇ ਆਪਣੀ ਗੱਲ ਉੱਪਰ ਰੱਖੀ…

Read more