ਮੋਹਾਲੀ, 5 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਬੀਤੇ ਦਿਨੀਂ ਕਿਸਾਨਾਂ, ਨੌਜਵਾਨਾਂ ਅਤੇ ਪੇਂਡੂ ਭਾਈਚਾਰਿਆਂ ਲਈ ‘ਆਈ-ਰਾਈਜ਼’ (ਇੰਕਲਕੇਟਿੰਗ ਰੂਰਲ ਇੰਡੀਆ ਸਕਿੱਲ ਐਨਹਾਂਸਮੈਂਟ) ਪ੍ਰੋਗਰਾਮ ਦਾ ਐਲਾਨ ਕੀਤਾ ਗਿਆ। ਪ੍ਰੋਗਰਾਮ ਦਾ ਉਦੇਸ਼ ਇੱਕ ਲੱਖ ਨੌਜਵਾਨਾਂ ਨੂੰ ਖੇਤੀਬਾੜੀ ਨਾਲ ਸਬੰਧਤ ਰੁਜ਼ਗਾਰ ਦੇ ਮੌਕਿਆਂ ਲਈ ਸਿਖਲਾਈ ਦੇਣਾ ਹੈ। ਪ੍ਰੋਗਰਾਮ ਦੇ ਤਹਿਤ ਭਾਰਤ ਦੀ ਆਪਣੀ ਪਹਿਲੀ ਫੇਰੀ ‘ਤੇ, ਸਿੰਜੇਂਟਾ ਦੇ ਗਲੋਬਲ ਸੀਈਓ…
ਪੈਰਿਸ, 5 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਪੈਰਿਸ ਵਿੱਚ ਚੱਲ ਰਹੀਆਂ ਪੈਰਾਲੰਪਿਕ ਖੇਡਾਂ ਵਿੱਚ ਹਰਵਿੰਦਰ ਸਿੰਘ ਨੇ ਪੋਲੈਂਡ ਦੇ ਲੁਕਾਸ ਸਿਜ਼ੇਕ ਨੂੰ ਇੱਕ ਪਾਸੜ ਫਾਈਨਲ ਮੁਕਾਬਲੇ ਵਿੱਚ ਹਰਾ ਕੇ ਦੇਸ਼ ਲਈ ਇਤਿਹਾਸਕ ਸੋਨ ਤਗ਼ਮਾ ਹਾਸਲ ਕੀਤਾ ਹੈ। ਟੋਕੀਓ ਖੇਡਾਂ ਦਾ ਕਾਂਸੀ ਤਮਗਾ ਜੇਤੂ ਹਰਵਿੰਦਰ ਸਿੰਘ ਪੈਰਾਲੰਪਿਕ ਖੇਡਾਂ ਵਿੱਚ ਸੋਨ ਤਗ਼ਮਾ ਜਿੱਤਣ ਵਾਲਾ ਪਹਿਲਾ ਭਾਰਤੀ ਤੀਰਅੰਦਾਜ਼ ਬਣ…
© 2025 Punjabidunia. All rights reserved. | Powered by WordPress | Theme by TheBootstrapThemes