Breaking News
Smart Media Dashmesh GS Electricals Smart Media Insurance Point Tav Prasad

ਪੰਜਾਬ ਸਰਕਾਰ ਵੱਲੋਂ ਹਰਜੋਤ ਸਿੰਘ ਬੈਂਸ ਅਤੇ ਕੇ.ਏ.ਪੀ. ਸਿਨਹਾ ਵਲੋਂ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ

ਨਵੀਂ ਦਿੱਲੀ, 27 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਅਤੇ ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਵਲੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਦੇਹ ਉਤੇ ਫੁਲ ਮਾਲਾਵਾ ਭੇਂਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾਂ ਡਾ.ਮਨਮੋਹਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਦੁੱਖ ਸਾਂਝਾ ਕੀਤਾ। ਸ. ਬੈਂਸ ਨੇ ਕਿਹਾ…

Read more

ਕੇਂਦਰ ਸਰਕਾਰ ਵੱਲੋਂ ਸਾਬਕਾ PM ਮਨਮੋਹਨ ਸਿੰਘ ਦੇ ਦੇਹਾਂਤ ’ਤੇ 7 ਦਿਨਾਂ ਲਈ ਸ਼ੋਕ ਦਾ ਐਲਾਨ

ਕੇਂਦਰ ਸਰਕਾਰ ਵੱਲੋਂ ਸ਼ੋਕ ਵਜੋਂ ਸਾਰੇ ਸਰਕਾਰੀ ਪ੍ਰੋਗਰਾਮ ਰੱਦ ਨਵੀਂ ਦਿੱਲੀ, 27 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਬੀਤੀ ਰਾਤ ਨੂੰ ਏਮਜ਼ ਹਸਪਤਾਲ ਦਿੱਲੀ ਵਿਖੇ ਦੇਹਾਂਤ ਹੋ ਗਿਆ। ਉਹਨਾਂ ਦੇ ਦੇਹਾਂਤ ਉਤੇ ਕੇਂਦਰ ਸਰਕਾਰ ਵੱਲੋਂ 7 ਦਿਨਾਂ ਲਈ ਰਾਸ਼ਟਰੀ ਸ਼ੋਕ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧ ਵਿੱਚ ਅੱਜ…

Read more