ਪਟਨਾ, 21 ਅਗਸਤ: ਪਟਨਾ ‘ਚ ਭਾਰਤ ਬੰਦ ਦਾ ਵਿਆਪਕ ਅਸਰ ਦੇਖਣ ਨੂੰ ਮਿਲਿਆ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ਆਏ ਐਸਡੀਐਮ ‘ਤੇ ਕੁਝ ਪੁਲਿਸ ਮੁਲਾਜ਼ਮਾਂ ਨੇ ਲਾਠੀਚਾਰਜ ਕਰ ਦਿੱਤਾ। ਇਸ ਕਾਰਨ ਕੁਝ ਸਮੇਂ ਲਈ ਪੁਲਿਸ ਅਤੇ ਪ੍ਰਸ਼ਾਸਨ ਦਰਮਿਆਨ ਅਣਸੁਖਾਵੀਂ ਸਥਿਤੀ ਪੈਦਾ ਹੋ ਗਈ। ਸੀਨੀਅਰ ਪੁਲਿਸ ਅਧਿਕਾਰੀ ਨੇ ਜਦੋਂ ਪੁਲਿਸ ਨੂੰ ਐਸਡੀਐਮ ‘ਤੇ ਲਾਠੀਚਾਰਜ ਕਰਦੇ…
ਅਕੋਲਾ, 21 ਅਗਸਤ: ਮਹਾਰਾਸ਼ਟਰ ਦੇ ਬਦਲਾਪੁਰ ‘ਚ 2 ਨਾਬਾਲਗ ਲੜਕੀਆਂ ਦੇ ਯੌਨ ਸ਼ੋਸ਼ਣ ਮਾਮਲੇ ਤੋਂ ਬਾਅਦ ਹੁਣ ਅਕੋਲਾ ਤੋਂ ਵੀ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਾਜ਼ੀਖੇਡ ਦੇ ਜ਼ਿਲ੍ਹਾ ਪ੍ਰੀਸ਼ਦ ਸਕੂਲ ਦੀਆਂ ਵਿਦਿਆਰਥਣਾਂ ਨਾਲ ਅਧਿਆਪਕ ਪ੍ਰਮੋਦ ਸਰਦਾਰ ‘ਤੇ ਛੇੜਛਾੜ ਦਾ ਦੋਸ਼ ਲੱਗਾ ਹੈ। ਦੋਸ਼ੀ ਅਧਿਆਪਕ ਨੇ 6 ਵਿਦਿਆਰਥਣਾਂ ਨੂੰ ਅਸ਼ਲੀਲ ਵੀਡੀਓ ਦਿਖਾ ਕੇ ਉਨ੍ਹਾਂ…
© 2025 Punjabidunia. All rights reserved. | Powered by WordPress | Theme by TheBootstrapThemes