Breaking News
Dashmesh GS Electricals Verka Smart Media Insurance Point Tav Prasad

ਮੁੱਖ ਸਕੱਤਰ ਪੰਜਾਬ ਨੇ ਓਲੰਪਿਕਸ ਤਮਗ਼ਾ ਜੇਤੂ ਪੀ.ਸੀ.ਐਸ. ਅਫਸਰ ਹਾਕੀ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ

ਸੂਬੇ ਵਿੱਚ ਹਾਕੀ ਖੇਡ ਨੂੰ ਹੋਰ ਪ੍ਰਫੁੱਲਤ ਕਰਨ ਲਈ ਕੀਤੀਆਂ ਵਿਚਾਰਾਂ ਚੰਡੀਗੜ੍ਹ, 19 ਅਗਸਤ, ਪੰਜਾਬੀ ਦੁਨੀਆ ਬਿਊਰੋ : ਪੈਰਿਸ ਓਲੰਪਿਕਸ ’ਚ ਹਾਕੀ ਵਿੱਚ ਕਾਂਸੀ ਤਮਗ਼ਾ ਜੇਤੂ ਪੰਜਾਬ ਦੇ ਦੋ ਪੀ.ਸੀ.ਐਸ. ਅਫਸਰਾਂ ਹਾਰਦਿਕ ਸਿੰਘ ਤੇ ਗੁਰਜੰਟ ਸਿੰਘ ਵੱਲੋਂ ਅੱਜ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਟੋਕੀਓ ਓਲੰਪਿਕ ਖੇਡਾਂ ਦੇ…

Read more

ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣਭੱਤਾ ਦੇਣ ਲਈ 68.95 ਕਰੋੜ ਦੀ ਗਰਾਂਟ ਜਾਰੀ

3000 ਆਂਗਣਵਾੜੀ ਵਰਕਰਾਂ ਦੀਆਂ ਅਸਾਮੀਆਂ ਜਲਦ ਹੀ ਭਰੀਆਂ ਜਾਣਗੀਆਂ ਚੰਡੀਗੜ੍ਹ, 19 ਅਗਸਤ, ਪੰਜਾਬੀ ਦੁਨੀਆ ਬਿਊਰੋ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਈ.ਸੀ.ਡੀ.ਸੀ.ਐਸ. ਸਕੀਮ ਅਧੀਨ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 68.95 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ…

Read more