ਨਵੀਂ ਦਿੱਲੀ, 18 ਅਗਸਤ, ਪੰਜਾਬੀ ਦੁਨੀਆ ਬਿਊਰੋ: ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਦੇ ਇੱਕ 34 ਸਾਲਾ ਨਿਊਰੋਸਰਜਨ ਨੂੰ ਸ਼ੱਕੀ ਮਾਮਲੇ ਵਿੱਚ ਐਤਵਾਰ ਨੂੰ ਉਸਦੇ ਦੱਖਣੀ ਦਿੱਲੀ ਸਥਿਤ ਘਰ ਵਿੱਚ ਮ੍ਰਿਤਕ ਪਾਇਆ ਗਿਆ। ਇਸ ਨੂੰ ਆਤਮ ਹੱਤਿਆ ਵਜੋਂ ਵੀ ਦੇਖਿਆ ਜਾ ਰਿਹਾ ਹੈ। ਮ੍ਰਿਤਕ ਡਾਕਟਰ ਦੀ ਪਛਾਣ ਗੁਜਰਾਤ ਦੇ ਰਾਜਕੋਟ ਵਾਸੀ ਰਾਜ ਘੋਨੀਆ ਵਜੋਂ…
ਖਿਡਾਰੀਆਂ ਨੇ ਆਪਣੀ ਸ਼ਾਨਦਾਰ ਜਿੱਤ ਨਾਲ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾਃ ਮੁੱਖ ਮੰਤਰੀ ਪੰਜਾਬ ਦੀ ਨਸ਼ਿਆਂ ਵਿਰੁੱਧ ਜੰਗ ਵਿੱਚ ਖਿਡਾਰੀਆਂ ਨੂੰ ਬ੍ਰਾਂਡ ਅੰਬੈਸਡਰ ਬਣਾਉਣ ਦਾ ਐਲਾਨ ਚੰਡੀਗੜ੍ਹ, 18 ਅਗਸਤ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ…
© 2025 Punjabidunia. All rights reserved. | Powered by WordPress | Theme by TheBootstrapThemes