ਚੰਡੀਗੜ੍ਹ/ਲੁਧਿਆਣਾ, 12 ਅਗਸਤ, ਪੰਜਾਬੀ ਦੁਨੀਆ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਲੁਧਿਆਣਾ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਨੰਗਲ ਦੇ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਆਗੂ ਦੇ ਕਤਲ ਮਾਮਲੇ ਵਿੱਚ ਲੋੜੀਂਦੇ ਸ਼ੱਕੀ ਵਿਅਕਤੀ ਮੁਕੁਲ ਮਿਸ਼ਰਾ ਨੂੰ ਗ੍ਰਿਫ਼ਤਾਰ ਕੀਤਾ…
AMRIT VELE DA HUKAMNAMA SRI DARBAR SAHIB, AMRITSAR, ANG 672, 12-08-24 ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ…
© 2025 Punjabidunia. All rights reserved. | Powered by WordPress | Theme by TheBootstrapThemes