ਪਹਿਲੇ ਪੜਾਅ ਵਿੱਚ ਏ ਸ਼੍ਰੇਣੀ ਦੀਆਂ 110 ਕਿਲੋਮੀਟਰ ਸੜਕਾਂ ਮਸ਼ੀਨਾਂ ਰਾਹੀਂ ਸਾਫ਼ ਕੀਤੀਆਂ ਜਾਣਗੀਆਂਮਸ਼ੀਨਾਂ ਦੀ ਖ੍ਰੀਦ ਦਾ ਖਰਚ ਗਮਾਡਾ ਅਤੇ ਚਲਾਉਣ ਤੇ ਸਾਂਭ-ਸੰਭਾਲ ਦਾ ਖਰਚ ਨਗਰ ਨਿਗਮ ਕਰੇਗੀ ਐਸ.ਏ.ਅੇਸ. ਨਗਰ, 8 ਅਗਸਤ, ਪੰਜਾਬੀ ਦੁਨੀਆ ਬਿਊਰੋ : ਮੋਹਾਲੀ ਸ਼ਹਿਰ ਵਿੱਖੇ ਮੁੱਖ ਸੜਕਾਂ ਦੀ ਸਫ਼ਾਈ ਮਕੈਨੀਕਲ ਮਸ਼ੀਨਾਂ ਨਾਲ ਯਕੀਨੀ ਬਣਾ ਕੇ ਸ਼ਹਿਰ ਨੂੰ ਸਾਫ਼-ਸੁੱਥਰਾ ਬਣਾਉਣ ਦੇ ਯਤਨਾਂ…
ਐਨ.ਆਰ.ਆਈਜ਼ ਨੂੰ ਢੁਕਵੀਂਆਂ ਸਹੂਲਤਾਂ ਅਤੇ ਮਦਦ ਦੇਵੇਗਾ ਸਹਾਇਤਾ ਕੇਂਦਰ: ਭਗਵੰਤ ਸਿੰਘ ਮਾਨ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਮਾਮਲੇ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ ਨਵੀਂ ਦਿੱਲੀ, 8 ਅਗਸਤ, ਪੰਜਾਬੀ ਦੁਨੀਆ ਬਿਊਰੋ: ਦੁਨੀਆ ਭਰ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ…
© 2025 Punjabidunia. All rights reserved. | Powered by WordPress | Theme by TheBootstrapThemes