Breaking News
Dashmesh GS Electricals Verka Smart Media Insurance Point Tav Prasad

ਜਨਰਲ ਕੈਟਾਗਰੀ ਦਾ ਚੇਅਰਪਰਸਨ ਲਗਵਾਉਣ ਲਈ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ, 11 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਜੁਆਇੰਟ ਐਕਸ਼ਨ ਕਮੇਟੀ ਜਨਰਲ ਕੈਟਾਗਰੀਜ ਪੰਜਾਬ ਦਾ ਇਕ ਵਫ਼ਦ ਚੀਫ ਆਰਗੇਨਾਈਜ਼ਰ ਸ਼ਿਆਮ ਲਾਲ ਸ਼ਰਮਾ, ਦੁਆਬਾ ਜਨਰਲ ਕੈਟੇਗਰੀਜ ਫਰੰਟ ਦੇ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ ਅਤੇ ਪ੍ਰੈਸ ਸਕੱਤਰ ਜਗਦੀਸ਼ ਸਿੰਗਲਾ ਦੀ ਅਗਵਾਈ ਵਿਚ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪਰੋਹਿਤ ਜੀ ਨੂੰ ਮਿਲਿਆ। ਵਫ਼ਦ ਦੇ ਆਗੂ ਸ਼ਿਆਮ ਲਾਲ ਸ਼ਰਮਾ ਨੇ ਦੱਸਿਆ…

Read more

ਨਗਰ ਨਿਗਮ ਮੋਹਾਲੀ ਦੇ ਕੌਂਸਲਰਾਂ ਵਲੋਂ ਮੇਅਰ ਦਫਤਰ ਅੱਗੇ ਲਾਇਆ ਰੋਸ ਵਜੋਂ ਧਰਨਾ

ਵਾਰ ਵਾਰ ਪੱਤਰ ਲਿਖਣ ਦੇ ਬਾਵਜੂਦ ਵਾਰਡ ਨੰ: 35 ਵਿੱਚ ਸਾਫ਼ ਸਫਾਈ ਦਾ ਮਾੜਾ ਹਾਲ : ਕੌਂਸਲਰ ਅਰੁਣਾ ਸ਼ਰਮਾ ਐਸ.ਏ.ਐਸ. ਨਗਰ, 11 ਜੁਲਾਈ, ਪੰਜਾਬੀ ਦੁਨੀਆ ਬਿਊਰੋ:  ਨਗਰ ਨਿਗਮ ਮੋਹਾਲੀ ਦੇ ਕੌਂਸਲਰਾਂ ਵੱਲੋਂ ਆਪਣੇ ਸਾਥੀਆਂ ਸਮੇਤ ਮੇਅਰ ਦੇ ਦਫਤਰ ਅੱਗੇ ਅੱਜ ਸ਼ਹਿਰ ਦੀ ਸਾਫ-ਸਫਾਈ ਨਾ ਹੋਣ ਕਾਰਨ ਧਰਨਾ ਲਗਾਇਆ ਗਿਆ। ਕੌਂਸਲਰ ਅਰੂਣਾ ਸ਼ਰਮਾ ਵਸ਼ਿਸ਼ਟ ਨੇ ਇਸ ਬਾਰੇ ਗੱਲਬਾਤ ਕਰਦਿਆਂ…

Read more