Breaking News
Dashmesh GS Electricals Verka Smart Media Insurance Point Tav Prasad

ਭਗਵੰਤ ਮਾਨ ਨੇ ਜਲੰਧਰ ਪੱਛਮੀ ਦੇ ਵੋਟਰਾਂ ਦਾ ਕੀਤਾ ਧੰਨਵਾਦ

ਚੰਡੀਗੜ੍ਹ/ਜਲੰਧਰ, 10 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਦੀ ਸ਼ਾਮ ਜਲੰਧਰ ਪੱਛਮੀ ਹਲਕੇ ਦੇ ਵੋਟਰਾਂ ਦਾ ਜ਼ਿਮਨੀ ਚੋਣ ਲਈ ਵੋਟਾਂ ਪਾ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਧੰਨਵਾਦ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਆਪਣੇ ਐਕਸ ਅਕਾਊਂਟ ‘ਤੇ ਲਿਖਿਆ, “ਜਲੰਧਰ ਪੱਛਮੀ ਦੇ ਸਮੂਹ ਵੋਟਰਾਂ ਦਾ ਦਿਲੋਂ ਧੰਨਵਾਦ, ਤੁਸੀਂ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ…

Read more

ਬੱਸ ਅਤੇ ਟੈਂਕਰ ਵਿਚਾਲੇ ਵਾਪਰੇ ਦਰਦਨਾਕ ਹਾਦਸੇ ‘ਚ 18 ਲੋਕਾਂ ਦੀ ਮੌਤ

ਲਖਨਊ, 10 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਯੂਪੀ ਦੇ ਉਨਾਓ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਇੱਕ ਬੱਸ ਅਤੇ ਇੱਕ ਟੈਂਕਰ ਵਿਚਕਾਰ ਹੋਈ ਜ਼ਬਰਦਸਤ ਟੱਕਰ ਦੌੋਰਾਨ 18 ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਲਖਨਊ-ਆਗਰਾ ਐਕਸਪ੍ਰੈੱਸਵੇਅ ‘ਤੇ ਬਿਹਾਰ ਦੇ ਸ਼ਿਵਗੜ੍ਹ ਤੋਂ ਦਿੱਲੀ ਜਾ ਰਹੀ ਇਕ ਸਲੀਪਰ ਬੱਸ ਬੇਹਟਾ ਮੁਜਾਵਰ ਥਾਣਾ ਖੇਤਰ ‘ਚ ਇਕ ਦੁੱਧ ਦੇ ਟੈਂਕਰ…

Read more