Breaking News
Dashmesh GS Electricals Verka Smart Media Insurance Point Tav Prasad

ਹੁਣ NEET-PG ਪ੍ਰੀਖਿਆ 11 ਅਗਸਤ ਨੂੰ

ਨਵੀਂ ਦਿੱਲੀ, 5 ਜੁਲਾਈ, ਪੰਜਾਬੀ ਦੁਨੀਆ ਬਿਊਰੋ :  ਨੈਸ਼ਨਲ ਬੋਰਡ ਆਫ ਐਗਜ਼ਾਮੀਨੇਸ਼ਨ ਨੇ 11 ਅਗਸਤ ਨੂੰ ਉੱਚ ਮੈਡੀਕਲ ਸਿੱਖਿਆ – NEET PG ਲਈ ਰਾਸ਼ਟਰੀ ਯੋਗਤਾ ਕਮ ਦਾਖਲਾ ਟੈਸਟ ਕਰਵਾਉਣ ਦਾ ਐਲਾਨ ਕੀਤਾ ਹੈ। ਬੋਰਡ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਇਹ ਪ੍ਰੀਖਿਆ ਦੋ ਸ਼ਿਫਟਾਂ ਵਿੱਚ ਹੋਵੇਗੀ। NEET-UG ਪ੍ਰੀਖਿਆ ਵਿੱਚ ਪੇਪਰ ਲੀਕ ਹੋਣ ਤੋਂ ਬਾਅਦ ਰਾਸ਼ਟਰੀ…

Read more

ਮੁੱਖ ਚੋਣ ਅਧਿਕਾਰੀ ਵੱਲੋਂ ਜਲੰਧਰ ਦੇ ਡੀਸੀ, ਪੁਲਿਸ ਕਮਿਸ਼ਨਰ ਅਤੇ ਐੱਸਐੱਸਪੀ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ

ਸਿਬਿਨ ਸੀ ਨੇ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਬੂਥਾਂ ਉੱਤੇ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ ਚੰਡੀਗੜ੍ਹ, 5 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ੁੱਕਰਵਾਰ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਬਾਬਤ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸਐਸਪੀ ਨਾਲ ਮੀਟਿੰਗ ਕੀਤੀ। ਵੀਡੀਓ ਕਾਨਫਰੰਸਿੰਗ…

Read more