Breaking News
Dashmesh GS Electricals Verka Smart Media Insurance Point Tav Prasad

ਅਸ਼ੀਰਵਾਦ ਸਕੀਮ ਤਹਿਤ 6786 ਲਾਭਪਤਾਰੀਆਂ ਨੂੰ 34 ਕਰੋੜ ਰੁ: ਦੀ ਪ੍ਰਵਾਨਗੀ ਜਾਰੀ: ਡਾ.ਬਲਜੀਤ ਕੌਰ

ਕਿਹਾ, ਮਾਨ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 24 ਜੂਨ, ਪੰਜਾਬੀ ਦੁਨੀਆ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਤਹਿਤ ਅੱਜ ਸਮਾਜਿਕ…

Read more

ਕੇਜਰੀਵਾਲ ਨੂੰ ਝਟਕਾ: ਸੁਪਰੀਮ ਕੋਰਟ ਵੱਲੋਂ ਅੰਤ੍ਰਿਮ ਰਿਹਾਈ ‘ਤੇ ਲੱਗੀ ਰੋਕ ਹਟਾਉਣ ਤੋਂ ਇਨਕਾਰ

ਨਵੀਂ ਦਿੱਲੀ, 24 ਜੂਨ, ਪੰਜਾਬੀ ਦੁਨੀਆ ਬਿਊਰੋ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ ‘ਤੇ ਲੱਗੀ ਅੰਤ੍ਰਿਮ ਰੋਕ ਨੂੰ ਹਟਾਉਣ ਤੋਂ ਮਾਣਯੋਗ ਸੁਪਰੀਮ ਕੋਰਟ ਨੇ ਇਨਕਾਰ ਕਰ ਦਿੱਤਾ ਹੈ। ਕੋਰਟ ਨੇ ਕਿਹਾ ਹੈ ਕਿ ਸਾਨੂੰ ਦਿੱਲੀ ਹਾਈਕੋਰਟ ਦੇ ਫੈਸਲੇ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ। ਜੇਕਰ ਹਾਈਕੋਰਟ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ ਤਾਂ ਸਾਡੇ…

Read more