Breaking News
Dashmesh GS Electricals Verka Smart Media Insurance Point Tav Prasad

ਅਰਵਿੰਦ ਕੇਜਰੀਵਾਲ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ

ਨਵੀਂ ਦਿੱਲੀ, 20 ਜੂਨ, ਪੰਜਾਬੀ ਦੁਨੀਆ ਬਿਊਰੋ : ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਜਮਾਨਤ ਮਿਲ ਗਈ ਹੈ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਕਥਿਤ ਸ਼ਰਾਬ ਘੋਟਾਲੇ ਵਿੱਚ ਗ੍ਰਿਫਤਾਰ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਦਿੰਦੇ ਹੋਏ ਫੈਸਲਾ ਸੁਣਾਇਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕੇਜਰੀਵਾਲ…

Read more

ਸਿਹਤ ਮੰਤਰੀ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਨੂੰ ਵਿਦੇਸ਼ੀ ਮੈਡੀਕਲ ਗ੍ਰੈਜੂਏਟਾਂ ਨੂੰ ਇੰਟਰਨਸ਼ਿਪ ਅਲਾਟ ਕਰਨ ਦੇ ਨਿਰਦੇਸ਼

ਕਿਹਾ, ਮਾਨ ਸਰਕਾਰ ਐਫਐਮਜੀਜ਼ ਦੇ ਬਿਹਤਰ ਭਵਿੱਖ ਲਈ ਵਚਨਬੱਧ ਐਫਐਮਜੀਜ਼ ਨੂੰ ਇੰਟਰਨਸ਼ਿਪ ਅਲਾਟ ਕਰਨ ਸਬੰਧੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾ ਰਿਹਾ: ਡਾ. ਬਲਬੀਰ ਸਿੰਘ ਚੰਡੀਗੜ੍ਹ, 20 ਜੂਨ, ਪੰਜਾਬੀ ਦੁਨੀਆ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦੇਸ਼ੀ ਮੈਡੀਕਲ ਗ੍ਰੈਜੂਏਟਾਂ (ਐਫ.ਐਮ.ਜੀਜ਼) ਦੇ ਬਿਹਤਰ ਭਵਿੱਖ ਲਈ ਵਚਨਬੱਧਤਾ ਪ੍ਰਗਟਾਉਂਦਿਆਂ ਪੰਜਾਬ ਦੇ ਮੈਡੀਕਲ…

Read more