ਅਧਿਕਾਰੀਆਂ ਨੂੰ ਪਸ਼ੂਆਂ ਦੇ ਮੂੰਹਖੁਰ ਅਤੇ ਗਲਘੋਟੂ ਤੋਂ ਬਚਾਅ ਲਈ 30 ਜੂਨ ਤੱਕ ਟੀਕਾਕਰਨ ਮੁਹਿੰਮ ਮੁਕੰਮਲ ਕਰਨ ਦੇ ਨਿਰਦੇਸ਼ ਚੰਡੀਗੜ੍ਹ, 14 ਜੂਨ, ਪੰਜਾਬੀ ਦੁਨੀਆ ਬਿਊਰੋ: ਸੂਬੇ ਵਿੱਚ ਪਸ਼ੂ ਧਨ ਦੇ ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 300 ਵੈਟਰਨਰੀ ਅਫ਼ਸਰਾਂ…
ਚੰਡੀਗੜ੍ਹ, 14 ਜੂਨ, ਮਨਜੀਤ ਸਿੰਘ ਚਾਨਾ : ਪੰਜਾਬ ਸਰਕਾਰ ਵਲੋਂ ਜਨਰਲ ਵਰਗ ਦੀਆਂ ਮੰਗਾਂ ਸੰਬੰਧੀ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਜਨਰਲ ਵਰਗ ਨੂੰ ਆ ਰਹੀਆਂ ਔਕੜਾਂ ਤੇ ਵਿਚਾਰ ਕਰਨ ਲਈ ਇੱਕ ਅਹਿਮ ਮੀਟਿੰਗ 16 ਜੂਨ ਨੂੰ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ। ਇਸਦੀ ਜਾਣਕਾਰੀ ਜੁਆਇੰਟ ਐਕਸ਼ਨ ਕਮੇਟੀ ਜਨਰਲ ਕੈਟਾਗਰੀਜ਼ ਪੰਜਾਬ ਦੇ ਚੀਫ ਆਰਗੇਨਾਈਜਰ ਸ਼ਿਆਮ ਲਾਲ ਸ਼ਰਮਾ ਨੇ…
© 2025 Punjabidunia. All rights reserved. | Powered by WordPress | Theme by TheBootstrapThemes