ਸ਼ਰਧਾਲੂਆਂ ਦੀ ਸਹੂਲਤ ਲਈ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਸਥਾਪਿਤ ਕੀਤੇ ਜਾਣਗੇ ਸੂਚਨਾ ਕੇਂਦਰ ਚੰਡੀਗੜ੍ਹ, 13 ਜੂਨ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਅੰਮ੍ਰਿਤਸਰ ਹੈਰੀਟੇਜ ਸਟਰੀਟ ਦੇ ਨਵੀਨੀਕਰਨ ਸਬੰਧੀ ਵੱਖ-ਵੱਖ ਕਾਰਜਾਂ ਨੂੰ ਜਲਦ ਸ਼ੁਰੂ ਕਰਨ ਲਈ ਕਿਹਾ ਹੈ। ਦੱਸਣਯੋਗ ਹੈ ਕਿ…
ਨੇਤਰਹੀਣ ਵਿਅਕਤੀਆਂ ਦੀ ਚਿਰੋਕਣੀ ਮੰਗ ਹੋਈ ਪੂਰੀ : ਡਾ. ਬਲਜੀਤ ਕੌਰ ਚੰਡੀਗੜ੍ਹ, 13 ਜੂਨ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਸਰਕਾਰ ਨੇ ਨੇਤਰਹੀਣ ਭਾਈਚਾਰੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਇਹ ਮਹੱਤਵਪੂਰਨ ਫ਼ੈਸਲਾ ਦਿਵਿਆਂਗਜਨਾਂ ਦੀ ਸਹਾਇਤਾ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ …
© 2025 Punjabidunia. All rights reserved. | Powered by WordPress | Theme by TheBootstrapThemes