Breaking News
Dashmesh GS Electricals Verka Smart Media Insurance Point Tav Prasad

ਚੰਡੀਗੜ੍ਹ ਏਅਰਪੋਰਟ ‘ਤੇ ਭਾਜਪਾ ਸੰਸਦ ਕੰਗਨਾ ਰਣੌਤ ਦੇ ਮਹਿਲਾ ਪੁਲਿਸ ਕਰਮੀ ਨੇ ਮਾਰਿਆ ਥੱਪੜ

ਚੰਡੀਗੜ੍ਹ, 6 ਜੂਨ, ਪੰਜਾਬੀ ਦੁਨੀਆ ਬਿਊਰੋ : ਅੱਜ ਚੰਡੀਗੜ੍ਹ ਏਅਰਪੋਰਟ ‘ਤੇ ਭਾਜਪਾ ਦੀ ਨਵੀਂ ਚੁਣੀ ਸੰਸਦ ਮੈਂਬਰ ਕੰਗਨਾ ਰਣੌਤ ਦੇ CISF ਦੀ ਮਹਿਲਾ ਜਵਾਨ ਵੱਲੋਂ ਥੱਪੜ ਮਾਰੇ ਜਾਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਏਅਰਪੋਰਟ ‘ਤੇ ਉਤੇ ਉਦੋਂ ਹੰਗਾਮਾ ਮੱਚ ਗਿਆ ਜਦੋਂ ਸੀਆਈਐਸਐਫ ਦੀ ਮਹਿਲਾ ਸੁਰੱਖਿਆ ਕਰਮੀ ਕੁਲਵਿੰਦਰ ਕੌਰ ਨੇ ਕੰਗਨਾ ਰਣੌਤ ਦੇ…

Read more

ਵਿਸ਼ਵ ਵਾਤਾਵਰਣ ਦਿਵਸ ਮੌਕੇ ਬੱਚਿਆਂ ਵਲੋਂ ਛਾਂਦਾਰ ਬੂਟੇ ਲਗਾਏ

ਮੋਹਾਲੀ, 6 ਜੂਨ, ਪੰਜਾਬੀ ਦੁਨੀਆ ਬਿਊਰੋ : ਵਿਸ਼ਵ ਵਾਤਾਵਰਣ ਦਿਵਸ ਦੇ ਮੱਦੇਨਜ਼ਰ ਐਮ.ਆਈ.ਜੀ. ਫਲੈਟਸ, ਫੇਜ਼-10 ਦੇ ਵਸਨੀਕਾਂ ਵੱਲੋਂ ਵਾਤਾਵਰਣ ਨੂੰ ਹਰਿਆ-ਭਰਿਆ ਅਤੇ ਸਾਫ ਸੁਥਰਾ ਰੱਖਣ ਲਈ ਅਹਿਮ ਉਪਰਾਲਾ ਕੀਤਾ ਗਿਆ। ਇਸ ਦੌਰਾਨ ਇਲਾਕੇ ਦੇ ਛੋਟੇ-ਛੋਟੇ ਬੱਚਿਆਂ ਅਤੇ ਸੈਕਟਰ ਵਾਸੀਆਂ ਵਲੋਂ ਲਾਇਨਜ਼ ਕਲੱਬ ਮੋਹਾਲੀ ਐਸ.ਏ.ਐਸ. ਨਗਰ ਦੇ ਪ੍ਰਧਾਨ ਐਮ.ਜੇ.ਐਫ. ਲਾਇਨ ਅਮਨਦੀਪ ਸਿੰਘ ਗੁਲਾਟੀ ਦੇ ਸਹਿਯੋਗ ਨਾਲ…

Read more