Breaking News
Smart Media Dashmesh GS Electricals Smart Media Insurance Point Tav Prasad

ਰੇਲਵੇ ਅੰਡਰਬ੍ਰਿਜ ਹੇਠਾਂ ਕਾਰ ਡੁੱਬਣ ਕਾਰਨ ਬੈਂਕ ਮੈਨੇਜਰ ਅਤੇ ਕੈਸ਼ੀਅਰ ਦੀ ਹੋਈ ਮੌਤ

ਫਰੀਦਾਬਾਦ, 14 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਹਰਿਆਣਾ ਦੇ ਫਰੀਦਾਬਾਦ ‘ਚ ਭਾਰੀ ਮੀਂਹ ਕਾਰਨ ਰੇਲਵੇ ਅੰਡਰਬ੍ਰਿਜ ‘ਚ ਪਾਣੀ ਭਰ ਗਿਆ। ਇਸ ਦੌਰਾਨ ਪਾਣੀ ਵਿੱਚ ਇੱਕ ਐਕਸਯੂਵੀ 700 ਕਾਰ ਡੁੱਬ ਗਈ, ਜਿਸ ਵਿੱਚ ਸਵਾਰ ਐਚਡੀਐਫਸੀ ਬੈਂਕ ਦੇ ਮੈਨੇਜਰ ਅਤੇ ਕੈਸ਼ੀਅਰ ਦੀ ਮੌਤ ਹੋ ਗਈ। ਮੌਤ ਦਾ ਕਾਰਨ ਕਾਰ ਦੇ ਸੈਂਟਰ ਲਾਕਿੰਗ ਸਿਸਟਮ ਦਾ ਸ਼ਾਟ ਹੋਣਾ ਦੱਸਿਆ…

Read more

ਚੈਂਪੀਅਨਜ਼ ਟਰਾਫੀ: ਭਾਰਤ ਨੇ ਪਾਕਿਸਤਾਨ ਨੂੰ 2-1 ਨਾਲ ਹਰਾਇਆ

ਨਵੀਂ ਦਿੱਲੀ, 14 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਚੀਨ ਦੇ ਮੋਕੀ ਵਿੱਚ ਏਸ਼ੀਅਨ ਚੈਂਪੀਅਨਜ਼ ਟਰਾਫੀ 2024 ਦੇ ਇੱਕ ਮੈਚ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਦੀ ਅਗਵਾਈ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਨੇ ਆਪਣੇ ਅੰਤਿਮ ਗਰੁੱਪ ਗੇਮ ਵਿੱਚ ਪਾਕਿਸਤਾਨ ਨੂੰ 2-1 ਨਾਲ ਹਰਾ ਦਿੱਤਾ ਹੈ। ਹਾਲਾਂਕਿ, ਭਾਰਤ ਨੂੰ ਸੈਮੀਫਾਈਨਲ ਵਿੱਚ ਪਹੁੰਚਣ ਲਈ ਪਾਕਿਸਤਾਨ ਨੂੰ ਅਜੇਤੂ ਰਹਿ ਕੇ ਹਰਾਉਣ…

Read more