Breaking News
Smart Media Insurance Point

UK ਦੇ MP ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

ਐਨ.ਆਰ.ਆਈਜ਼ ਦੇ ਮਸਲਿਆਂ, ਸਿੱਧੀਆਂ ਉਡਾਣਾਂ, ਕਾਰਗੋ ਸਹੂਲਤਾਂ ਤੇ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਕੀਤਾ ਵਿਚਾਰ-ਵਟਾਂਦਰਾ ਚੰਡੀਗੜ੍ਹ, 20 ਅਗਸਤ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਰਵਜੋਤ ਸਿੰਘ ਅਤੇ ਯੂ.ਕੇ. ਦੇ ਸੰਸਦ ਮੈਂਬਰ ਤੇ ਬਰਤਾਨਵੀ ਸੰਸਦ ਦੀ ਰੱਖਿਆ ਕਮੇਟੀ ਦੇ ਚੇਅਰਮੈਨ ਤਨਮਨਜੀਤ ਸਿੰਘ ਢੇਸੀ ਨੇ ਬੀਤੇ ਦਿਨ ਚੰਡੀਗੜ੍ਹ ਵਿਖੇ ਮੁਲਾਕਾਤ ਕਰਕੇ ਪ੍ਰਵਾਸੀ ਪੰਜਾਬੀਆਂ ਨਾਲ…

Read more

ਸਮੁੰਦਰੀ ਲੁਟੇਰਿਆਂ ਵੱਲੋਂ ਹਾਈਜੈਕ ਕੀਤੇ ਦੋ ਜਹਾਜ਼ਾਂ ‘ਤੇ 22 ਭਾਰਤੀ ਸਵਾਰ

ਨਵੀਂ ਦਿੱਲੀ, 22 ਅਗਸਤ, ਪੰਜਾਬੀ ਦੁਨੀਆ ਬਿਊਰੋ : ਯਮਨ ਅਤੇ ਸੋਮਾਲੀਆ ਦੇ ਤੱਟ ਨੇੜੇ ਇਸ ਹਫ਼ਤੇ ਹਥਿਆਰਬੰਦ ਸਮੁੰਦਰੀ ਲੁੱਟੇਰਿਆਂ ਵੱਲੋਂ ਹਾਈਜੈਕ ਕੀਤੇ ਗਏ ਦੋ ਜਹਾਜ਼ਾਂ ਵਿੱਚ ਕੁੱਲ 22 ਭਾਰਤੀ ਸਮੁੰਦਰੀ ਕਰਮਚਾਰੀ ਸਵਾਰ ਹਨ। ਸੂਤਰਾਂ ਮੁਤਾਬਕ ਸਾਰੇ ਭਾਰਤੀ ਸੁਰੱਖਿਅਤ ਹਨ ਅਤੇ ਜਹਾਜ਼ਾਂ ਨਾਲ ਜੁੜੀਆਂ ਕੰਪਨੀਆਂ ਭਾਰਤ ਸਰਕਾਰ ਨਾਲ ਲਗਾਤਾਰ ਸੰਪਰਕ ਵਿੱਚ ਹਨ। Sibu 1 ਨਾਮਕ ਇਰੀਟ੍ਰੀਆ-ਝੰਡੇ…

Read more