Breaking News
Dashmesh GS Electricals Verka Smart Media Insurance Point Tav Prasad

‘ਸੈਣੀ ਸਮਾਜ’ ਨੇ ਮਨੀਸ਼ ਤਿਵਾੜੀ ਦੀ ਚੋਣ ਮੁਹਿੰਮ ਨੂੰ ਦਿੱਤਾ ਹੁਲਾਰਾ, ਪੂਰਨ ਸਮਰਥਨ ਦੇਣ ਦਾ ਐਲਾਨ

ਸ਼ਹਿਰ ਵਾਸੀਆਂ ਦੀਆਂ ਸਮੂਹ ਲਟਕਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਾਂਗਾ: ਤਿਵਾੜੀ ਸਮੂਹ ਕਿਸਾਨ ਜਥੇਬੰਦੀਆਂ ਸੈਕਟਰ 17 ਵਿਖੇ ਭਾਜਪਾ ਵਿਰੁੱਧ ਕਰਨਗੀਆਂ ਰੋਸ ਪ੍ਰਦਰਸ਼ਨ ਚੰਡੀਗੜ੍ਹ, 23 ਮਈ, ਮਨਜੀਤ ਸਿੰਘ ਚਾਨਾ : ਚੰਡੀਗੜ੍ਹ ਲੋਕ ਸਭਾ ਸੀਟ ਤੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਮਨੀਸ਼ ਤਿਵਾੜੀ ਦੀ ਚੋਣ ਮੁਹਿੰਮ ਜ਼ੋਰਾਂ ‘ਤੇ ਚੱਲ ਰਹੀ…

Read more

ਚੋਣ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ

ਚੰਡੀਗੜ੍ਹ, 23 ਮਈ, ਪੰਜਾਬੀ ਦੁਨੀਆ ਬਿਊਰੋ : ਚੋਣ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਚੋਣਾਂ 2024 ਲਈ ਜਲੰਧਰ ਹਲਕੇ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਚਿਤਾਵਨੀ ਦਿੱਤੀ ਹੈ। ਜ਼ਿਕਰਯੋਗ ਹੈ ਕਿ 5 ਮਈ, 2024 ਨੂੰ ਪ੍ਰੈੱਸ ਕਾਨਫਰੰਸ ਦੌਰਾਨ ਸ੍ਰੀ ਚੰਨੀ ਨੇ ਟਿੱਪਣੀ ਕੀਤੀ ਸੀ…

Read more