Breaking News
Smart Media Dashmesh GS Electricals Smart Media Insurance Point Tav Prasad

ਰੇਲਵੇ ਬ੍ਰਿਜ ‘ਤੇ ਚੜ੍ਹ ਕੇ ਨੌਜਵਾਨ ਨੇ ਨਹਿਰ ‘ਚ ਮਾਰੀ ਛਾਲ

ਦੋਰਾਹਾ, 29 ਅਗਸਤ, ਪੰਜਾਬੀ ਦੁਨੀਆ ਬਿਊਰੋ : ਲੁਧਿਆਣਾ ਜ਼ਿਲ੍ਹੇ ਦੇ ਕਸਬਾ ਦੋਰਾਹਾ ਵਿਖੇ ਇੱਕ ਨੌਜਵਾਨ ਨਹਿਰ ‘ਤੇ ਬਣੇ ਰੇਲਵੇ ਪੁਲ ‘ਤੇ ਚੜ੍ਹ ਗਿਆ। ਇਹ ਪਹਿਲਾਂ ਪੁਲ ‘ਤੇ ਘੁੰਮਦਾ ਰਿਹਾ ਅਤੇ ਬਾਅਦ ਵਿੱਚ ਨਹਿਰ ‘ਚ ਛਾਲ ਮਾਰ ਦਿੱਤੀ। ਗੋਤਾਖੋਰਾਂ ਨੇ ਕਾਰਵਾਈ ਕਰਦਿਆਂ ਤੁਰੰਤ ਉਸ ਨੂੰ ਬਾਹਰ ਕੱਢ ਕੇ ਉਸ ਦੀ ਜਾਨ ਬਚਾਈ। ਰੇਲਵੇ ਪੁਲਿਸ ਨੇ ਜਾਂਚ…

Read more

‘ਆਪ’ ਨੇ ਕਿਸਾਨਾਂ ਖ਼ਿਲਾਫ਼ ਕੰਗਨਾ ਰਣੌਤ ਦੀ ਟਿੱਪਣੀ ਵਿਰੁੱਧ ਭਾਜਪਾ ਦਫ਼ਤਰ ਦਾ ਕੀਤਾ ਘਿਰਾਓ

ਭਾਜਪਾ ਨੂੰ ਕੰਗਨਾ ਰਣੌਤ ਨੂੰ ਪਾਰਟੀ ਤੋਂ ਤੁਰੰਤ ਬਰਖ਼ਾਸਤ ਕਰਕੇ ਉਨ੍ਹਾਂ ਵਿਰੁੱਧ ਐਫਆਈਆਰ ਦਰਜ ਕਰਨੀ ਚਾਹੀਦੀ ਹੈ: ‘ਆਪ’ ਆਗੂ ਚੰਡੀਗੜ੍ਹ, 28 ਅਗਸਤ, ਪੰਜਾਬੀ ਦੁਨੀਆ ਬਿਊਰੋ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ ਨੇ ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਦਾ ਘਿਰਾਓ ਕੀਤਾ ਅਤੇ ਭਾਜਪਾ ਆਗੂ ਕੰਗਨਾ ਰਣੌਤ ਦੇ ਕਿਸਾਨ ਵਿਰੋਧੀ ਰੁਖ਼ ਲਈ ਉਨ੍ਹਾਂ ਦੀ ਸਖ਼ਤ…

Read more