Breaking News
Smart Media Dashmesh GS Electricals Smart Media Insurance Point Tav Prasad

ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

ਨਵੀਂ ਦਿੱਲੀ, 9 ਅਗਸਤ, ਪੰਜਾਬੀ ਦੁਨੀਆ ਬਿਊਰੋ : ਸੁਪਰੀਮ ਕੋਰਟ ਨੇ ਅੱਜ ਦਿੱਲੀ ਦੀ ਆਬਕਾਰੀ ਨੀਤੀ ਅਤੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਦੋ ਜੱਜਾਂ ਦੇ ਬੈਂਚ ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ, ਜਿਨ੍ਹਾਂ ਨੇ 6 ਅਗਸਤ ਨੂੰ ਸਿਸੋਦੀਆ ਦੀਆਂ ਪਟੀਸ਼ਨਾਂ ‘ਤੇ ਆਪਣਾ ਫੈਸਲਾ…

Read more

ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ ‘ਚ ਚਾਂਦੀ ਦਾ ਤਮਗਾ ਜਿੱਤਿਆ

ਚੰਡੀਗੜ੍ਹ, 9 ਅਗਸਤ, ਪੰਜਾਬੀ ਦੁਨੀਆ ਬਿਊਰੋ : ਪੈਰਿਸ ਓਲੰਪਿਕ ਵਿੱਚ ਭਾਰਤ ਲਈ ਜੈਵਲਿਨ ਥ੍ਰੋਅ ‘ਚ ਨੀਰਜ ਚੋਪੜਾ ਨੇ ਤਮਗਾ ਜਿੱਤਿਆ। ਉਸ ਨੇ 89.45 ਮੀਟਰ ਜੈਵਲਿਨ ਸੁੱਟ ਕੇ ਦੇਸ਼ ਨੂੰ ਚਾਂਦੀ ਦਾ ਤਮਗਾ ਦਿਵਾਇਆ ਜਦਕਿ ਗੋਲਡ ਮੈਡਲ ਪਾਕਿਸਤਾਨ ਦੇ ਅਰਸ਼ਦ ਨਦੀਮ ਨੇ ਜਿੱਤਿਆ। ਨਦੀਮ ਨੇ ਫਾਈਨਲ ਦੌਰਾਨ 92.97 ਮੀਟਰ ਜੈਵਲਿਨ ਸੁੱਟ ਕੇ ਨਵਾਂ ਓਲੰਪਿਕ ਰਿਕਾਰਡ ਵੀ…

Read more