Breaking News
Smart Media Dashmesh Mohali Walk Smart Media Insurance Point Hardev Singh Ubha

PSPCL ਦਾ ਠੇਕੇਦਾਰ 20,000 ਰੁ: ਦੀ ਰਿਸ਼ਵਤ ਲੈਂਦਾ ਕਾਬੂ

ਮੁਲਜ਼ਮ ਨੇ ਟਿਊਬਵੈੱਲ ਕੁਨੈਕਸ਼ਨ ਦਿਵਾਉਣ ਬਦਲੇ ਮੰਗੇ ਸਨ 80 ਹਜ਼ਾਰ ਰੁਪਏ ਚੰਡੀਗੜ੍ਹ, 5 ਅਗਸਤ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮੌੜ, ਜ਼ਿਲ੍ਹਾ ਬਠਿੰਡਾ ਵਿਖੇ ਪੀ.ਐਸ.ਪੀ.ਸੀ.ਐਲ. ਦਫ਼ਤਰ ਦੇ ਇੱਕ ਨਿੱਜੀ ਠੇਕੇਦਾਰ ਅੰਮ੍ਰਿਤ ਪਾਲ ਉਰਫ਼ ਕੱਦੂ ਨੂੰ ਪੀ.ਐਸ.ਪੀ.ਸੀ.ਐਲ. ਗਰਿੱਡ, ਮੌੜ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ…

Read more

ਕੇਜਰੀਵਾਲ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

ਸੀਬੀਆਈ ਨੇ ਗ੍ਰਿਫਤਾਰੀ ਨੂੰ ਜਾਇਜ਼ ਠਹਿਰਾਇਆ ਅਦਾਲਤ ਨੇ ਮੁੱਖ ਮੰਤਰੀ ਨੂੰ ਜ਼ਮਾਨਤ ਲਈ ਟ੍ਰਾਇਲ ਕੋਰਟ ਦਾ ਦਰਵਾਜ਼ਾ ਖਟਕਾਉਣ ਲਈ ਕਿਹਾ  ਨਵੀਂ ਦਿੱਲੀ, 5 ਅਗਸਤ, ਪੰਜਾਬੀ ਦੁਨੀਆ ਬਿਊਰੋ : ‘ਆਪ’ ਦਾ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਜੇ ਜੇਲ੍ਹ ‘ਚ ਹੀ ਰਹਿਣਗੇ। ਅੱਜ ਦਿੱਲੀ ਹਾਈ ਕੋਰਟ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ ਦੁਆਰਾ ਮੁੱਖ…

Read more