* 30 ਅਪ੍ਰੈਲ ਨੂੰ ਸੰਗਰੂਰ ਵਿਖੇ ਹੋਵੇਗੀ ਪ੍ਰੈਸ ਕਾਨਫਰੰਸ। ਮੋਹਾਲੀ, 29 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਦੋ ਸਾਲਾਂ ਦਾ ਸਮਾਂ ਬੀਤ ਜਾਣ ‘ਤੇ ਵੀ ਆਪ ਦੀ ਪੰਜਾਬ ਸਰਕਾਰ ਵੱਲੋਂ ਜਨਰਲ ਕੈਟਾਗਰੀ ਦੇ ਕਮਿਸ਼ਨ ਦਾ ਚੇਅਰਮੈਨ ਨਾ ਲਾਉਣ ਕਾਰਨ ਜਨਰਲ ਵਰਗ ਦੇ ਵੋਟਰਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ…
ਨਵੀਂ ਦਿੱਲੀ: 29 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:ਕਾਂਗਰਸ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਪੰਜਾਬ ਵਿੱਚ 4 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਨਵੀਂ ਜਾਰੀ ਸੂਚੀ ਮੁਤਾਬਕ ਰਾਜਾ ਵੜਿੰਗ ਲੁਧਿਆਣਾ ਤੋਂ, ਸੁਖਜਿੰਦਰ ਰੰਧਾਵਾ ਗੁਰਦਾਸਪੁਰ ਤੋਂ, ਵਿਜੈ ਇੰਦਰ ਸਿੰਗਲਾ ਆਨੰਦਪੁਰ ਸਾਹਿਬ ਤੋਂ ਅਤੇ ਕੁਲਬੀਰ ਜ਼ੀਰਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਐਲਾਨੇ ਗਏ ਹਨ।
© 2025 Punjabidunia. All rights reserved. | Powered by WordPress | Theme by TheBootstrapThemes