Breaking News
Samridhi & Co. Smart Media Dashmesh Mohali Walk Smart Media Insurance Point Hardev Singh Ubha

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 02-08-2024 ਅੰਗ 961

Amrit vele da Hukamnama Sri Darbar Sahib, Sri Amritsar, Ang 961, 02-08-2024 ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ…

Read more

ਵਿਜੀਲੈਂਸ ਬਿਊਰੋ ਵੱਲੋਂ 30,000 ਰੁ: ਰਿਸ਼ਵਤ ਲੈਂਦਾ ਏ.ਸੀ.ਪੀ. ਲੁਧਿਆਣਾ ਤੇ ਉਸ ਦਾ ਰੀਡਰ ਕਾਬੂ

ਚੰਡੀਗੜ੍ਹ, 1 ਅਗਸਤ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਨਿਰਦੋਸ਼ ਕੌਰ, ਸਹਾਇਕ ਕਮਿਸ਼ਨਰ ਆਫ ਪੁਲਿਸ (ਏ.ਸੀ.ਪੀ.) ਵਿਮੈਨ ਸੈੱਲ, ਲੁਧਿਆਣਾ ਅਤੇ ਉਸਦੇ ਰੀਡਰ ਬੇਅੰਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੀ ਕੋਸ਼ਿਸ਼ ਕਰਦਿਆਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਰਾਜ ਵਿਜੀਲੈਂਸ…

Read more