Breaking News
Smart Media Dashmesh Mohali Walk Smart Media Insurance Point Hardev Singh Ubha

ਸ਼੍ਰੋਮਣੀ ਕਮੇਟੀ ਚੋਣਾਂ: ਵੋਟਾਂ ਬਣਾਉਣ ਲਈ 16 ਸਤੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ : ਜ਼ਿਲ੍ਹਾ ਚੋਣ ਅਫਸਰ

ਐਸ.ਏ.ਐਸ. ਨਗਰ, 1 ਅਗਸਤ, ਪੰਜਾਬੀ ਦੁਨੀਆ ਬਿਊਰੋ: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਆਖ਼ਰੀ ਮਿਤੀ ਵਿੱਚ ਵਾਧਾ ਕਰ ਕੀਤਾ ਗਿਆ ਹੈ ਅਤੇ ਹੁਣ ਵੋਟਾਂ ਬਣਾਉਣ ਲਈ 16 ਸਤੰਬਰ, 2024 ਤੱਕ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ।…

Read more

ਸੰਸਦ ਭਵਨ ਤੋਂ ਪਾਣੀ ਟਪਕਣ ‘ਤੇ ਨਰਿੰਦਰ ਮੋਦੀ ਦੀ ਖੁੱਲ੍ਹੀ ਪੋਲ: ‘ਆਪ’

ਚੰਡੀਗੜ੍ਹ, 1 ਅਗਸਤ, ਪੰਜਾਬੀ ਦੁਨੀਆ ਬਿਊਰੋ: ਬੁੱਧਵਾਰ ਨੂੰ ਦਿੱਲੀ ਵਿੱਚ ਮੀਂਹ ਦੌਰਾਨ ਨਵੀਂ ਸੰਸਦ ਭਵਨ ਤੋਂ ਪਾਣੀ ਦੇ ਟਪਕਣ ‘ਤੇ ਆਮ ਆਦਮੀ ਪਾਰਟੀ (ਆਪ) ਨੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਇਸ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਸਰਕਾਰ ਦੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਹੋ ਗਿਆ ਹੈ। ‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ…

Read more