Breaking News
Smart Media Dashmesh Mohali Walk Smart Media Insurance Point Hardev Singh Ubha

10,000 ਰੁ: ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਕਲਰਕ ਕਾਬੂ

ਚੰਡੀਗੜ੍ਹ, 30 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਕੌਂਸਲ ਤਰਨਤਾਰਨ ਵਿਖੇ ਤਾਇਨਾਤ ਕਲਰਕ ਵਰਿੰਦਰਪਾਲ ਉਰਫ਼ ਵਿੱਕੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਖਦੇਵ ਸਿੰਘ ਵਾਸੀ…

Read more

ਜੌੜਾਮਾਜਰਾ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦੀ ਅਪੀਲ

ਚੰਡੀਗੜ੍ਹ, 30 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਬਾਗ਼ਬਾਨੀ ਵਿਭਾਗ ਵੱਲੋਂ ਇਹ ਬੂਟੇ ਕਿਫ਼ਾਇਤੀ ਦਰਾਂ ‘ਤੇ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸੂਬੇ ਭਰ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਸਬੰਧੀ ਵਿਆਪਕ ਰਣਨੀਤੀ…

Read more