Breaking News
Dashmesh GS Electricals Verka Smart Media Insurance Point Tav Prasad

ਪਾਕਿਸਤਾਨ ਵਿੱਚ ਵਿਸਾਖੀ ਮਨਾਉਣ ਗਏ ਸਿੱਖ ਸ਼ਰਧਾਲੂ ਦੀ ਮੌਤ

ਅੰਮ੍ਰਿਤਸਰ, 23 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਖਾਲਸਾ ਸਾਜਨਾ ਦਿਵਸ (ਵਿਸਾਖੀ) ਮਨਾਉਣ ਲਈ ਪਾਕਿਸਤਾਨ ਗਏ ਇੱਕ ਸਿੱਖ ਸ਼ਰਧਾਲੂ ਦੀ ਬੀਤੀ ਸਵੇਰੇ ਲਾਹੌਰ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਣ ਜ਼ਿਲ੍ਹਾ ਪਟਿਆਲੇ ਦੇ ਪਿੰਡ ਰੱਤਾ ਖੇੜਾ ਵਾਸੀ 67 ਸਾਲਾ ਜੰਗੀਰ ਸਿੰਘ ਵਜੋਂ ਹੋਈ ਹੈ। ਦੱਸਣਯੋਗ ਹੈ ਕਿ 2,480 ਮੈਂਬਰਾਂ ਦਾ ਇਕ ਜੱਥਾ 10 ਦਿਨਾਂ ਪਾਕਿਸਤਾਨ ਵਿਚ ਗੁਰਧਾਮਾਂ…

Read more

ਸ੍ਰੀ ਹੇਮਕੁੰਟ ਸਾਹਿਬ ਦੀ ਤੀਰਥ ਯਾਤਰਾ 25 ਮਈ ਤੋਂ ਸ਼ੁਰੂ

ਚੰਡੀਗੜ੍ਹ, 23 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਤੀਰਥ ਯਾਤਰਾ 25 ਮਈ ਤੋਂ ਸ਼ੁਰੂ ਹੋਵੇਗੀ। ਤੀਰਥ ਯਾਤਰਾ ਦੀ ਸਹੂਲਤ ਲਈ, ਸੈਨਾ ਉੱਤਰਾਖੰਡ ਦੇ ਚਮੋਲੀ ਵਿੱਚ ਲਗਭਗ 15,000 ਫੁੱਟ ਦੀ ਉਚਾਈ ‘ਤੇ ਸਥਿਤ ਧਾਰਮਿਕ ਅਸਥਾਨ ਲਈ ਬਰਫ ਨਾਲ ਭਰੇ ਰਸਤੇ ਨੂੰ ਸਾਫ਼ ਕਰ ਰਹੀ ਹੈ। 418 ਸੁਤੰਤਰ ਇੰਜਨੀਅਰਿੰਗ ਕੋਰ ਦੀ ਟੀਮ ਜਿਸ ਵਿੱਚ…

Read more