Breaking News
Dashmesh GS Electricals Verka Smart Media Insurance Point Tav Prasad

ਚੰਡੀਗੜ੍ਹ ਪ੍ਰੈਸ ਕਲੱਬ ਦੀ ਨਵੀਂ ਚੁਣੀ ਟੀਮ ਦਾ ਤਾਜਪੋਸ਼ੀ ਸਮਾਗਮ ਆਯੋਜਿਤ

ਚੰਡੀਗੜ੍ਹ 21 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਇਥੋਂ ਦੇ ਸੈਕਟਰ 27 ਵਿਚਲੇ ਪ੍ਰੈਸ ਕਲੱਬ ਵਿਚ 9 ਅਹੁੱਦੇਦਾਰਾਂ ਦੀ ਨਵੀਂ ਚੁਣੀ ਗਈ ਟੀਮ ਦੀ ਤਾਜਪੋਸ਼ੀ ਜਿਸ ਵਿਚ ਪ੍ਰਧਾਨ ਸ੍ਰੀ ਨਲਿਨ ਅਚਾਰੀਆ ਅਤੇ ਸਾਥੀਆਂ ਨੂੰ ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ, ਵਿਧਾਇਕ ਸ੍ਰੀ ਕੇਵਲ ਸਿੰਘ ਪਠਾਨੀਆ, ਚੀਫ਼ ਵਿੱਪ ਹਿਮਾਚਲ ਪ੍ਰਦੇਸ਼ ਵਿਧਾਨ ਸਭਾ, ਸ੍ਰੀ ਨਰਿੰਦਰ ਸਿੰਘ ਸ਼ੇਰਗਿੱਲ,…

Read more

ਪ੍ਰਾਚੀਨ ਕਲਾ ਕੇਂਦਰ ਵੱਲੋਂ ਵਿਸ਼ੇਸ਼ ਸੰਗੀਤਕ ਸ਼ਾਮ ਦਾ ਆਯੋਜਨ

ਚੰਡੀਗੜ੍ਹ, 21 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਪ੍ਰਾਚੀਨ ਕਲਾ ਕੇਂਦਰ ਦੇ ਸੈਕਟਰ 35 ਸਥਿਤ ਐਮ.ਐਲ. ਕੌਸਰ ਆਡੀਟੋਰੀਅਮ ਵਿੱਚ ਅੱਜ ਇੱਕ ਵਿਸ਼ੇਸ਼ ਸੰਗੀਤਕ ਸ਼ਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁੰਬਈ ਤੋਂ ਆਏ ਪ੍ਰਸਿੱਧ ਬੰਸਰੀ ਵਾਦਕ ਪੰਡਿਤ ਸੰਤੋਸ਼ ਸੰਤ ਨੇ ਆਪਣੀ ਸੁਰੀਲੀ ਪੇਸ਼ਕਾਰੀ ਨਾਲ ਸਰੋਤਿਆਂ ਨੂੰ ਮੰਤਰ-ਮੁਗਧ ਕਰ ਦਿੱਤਾ। ਉਨ੍ਹਾਂ ਦੀ ਪ੍ਰਤਿਭਾਸ਼ਾਲੀ ਸਹਾਇਕ ਹਰਸ਼ਿਤਾ ਗਿਰੀ ਵੀ ਉਨ੍ਹਾਂ…

Read more