Breaking News
Smart Media Dashmesh Mohali Walk Smart Media Insurance Point Hardev Singh Ubha

1 ਲੱਖ ਰੁ: ਰਿਸ਼ਵਤ ਲੈਂਦਾ ਜੇ.ਈ. ਕਾਬੂ

ਚੰਡੀਗੜ੍ਹ, 26 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜੂਨੀਅਰ ਇੰਜੀਨੀਅਰ, ਇੰਜੀਨੀਅਰਿੰਗ ਸ਼ਾਖਾ-ਕਮ-ਬਿਲਡਿੰਗ ਇੰਸਪੈਕਟਰ, ਨਗਰ ਨਿਗਮ ਪਠਾਨਕੋਟ ਅਤੇ ਵਾਧੂ ਚਾਰਜ ਐਮ.ਸੀ. ਬਟਾਲਾ ਜਤਿੰਦਰ ਕੁਮਾਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ…

Read more

ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁ: ਦੇ ਜਾਅਲੀ ਬਿੱਲਾਂ ਦੇ ਘਪਲੇ ‘ਤੇ ਸ਼ਿਕੰਜਾ ਕੱਸਿਆ: ਚੀਮਾ

ਜਾਅਲੀ ਬਿੱਲ ਬਣਾਉਣ ਲਈ ਹੋਰਨਾਂ ਦੇ ਨਾਂ ‘ਤੇ 68 ਫਰਮਾਂ ਚਲਾਉਣ ਦੇ ਮਾਮਲੇ ‘ਚ 5 ਗ੍ਰਿਫਤਾਰ, 11 ਨਾਮਜ਼ਦ ਚੰਡੀਗੜ੍ਹ, 26 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਦੇ ਕਰ ਵਿਭਾਗ ਦੇ ਇਨਫੋਰਸਮੈਂਟ ਵਿੰਗ ਵੱਲੋਂ ਕੀਤੀ ਗਈ ਜਾਂਚ ਵਿੱਚ ਹਜ਼ਾਰਾਂ…

Read more