Breaking News
Smart Media Dashmesh Mohali Walk Smart Media Insurance Point Hardev Singh Ubha

ਮੁੱਖ ਮੰਤਰੀ ਪੰਜਾਬ ਦੇ ਹਿੱਤਾਂ ਲਈ ਨੀਤੀ ਆਯੋਗ ਦੀ ਮੀਟਿੰਗ ‘ਚ ਸ਼ਾਮਲ ਹੋਣ: ਫਤਿਹ ਜੰਗ ਸਿੰਘ ਬਾਜਵਾ

ਚੰਡੀਗੜ੍ਹ, 25 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਸਾਬਕਾ ਵਿਧਾਇਕ ਅਤੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਫਤਿਹ ਜੰਗ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਂਗਰਸ ਦੇ ਪਿੱਛੇ ਲੱਗ ਕੇ ਪੰਜਾਬ ਦੀ ਭਲਾਈ ਤੋਂ ਪਿੱਛੇ ਨਾ ਹਟਣ ਦੀ ਸਲਾਹ ਦਿੱਤੀ ਹੈ। ਮੁੱਖ ਮੰਤਰੀ ਮਾਨ ਵੱਲੋਂ 27 ਜੁਲਾਈ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ…

Read more

ਸਿੱਖਿਆ ਵਿਭਾਗ ਨੇ ਬਦਲੀਆਂ ਲਈ ਆਨਲਾਈਨ ਪੋਰਟਲ ਖੋਲਿਆ

ਚੰਡੀਗੜ੍ਹ, 25 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਆਨਲਾਈਨ ਪੋਰਟਲ ਖੋਲ੍ਹ ਦਿੱਤਾ ਗਿਆ ਹੈ। ਇਹ ਪੋਰਟਲ 5 ਅਗਸਤ , 2024 ਤੱਕ ਖੁੱਲ੍ਹਾ ਰਹੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਟੀਚਰ ਟਰਾਂਸਫ਼ਰ ਪਾਲਿਸੀ 2019 ਅਤੇ ਸਮੇਂ ਸਮੇਂ ’ਤੇ ਕੀਤੀਆਂ…

Read more