Breaking News
Dashmesh GS Electricals Verka Smart Media Insurance Point Tav Prasad

ਭਾਜਪਾ ਵੱਲੋਂ ਪੰਜਾਬ ‘ਚ 3 ਹੋਰ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 16 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਭਾਜਪਾ ਵੱਲੋਂ ਪੰਜਾਬ ‘ਚ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਨਵੀ ਸੂਚੀ ਮੁਤਾਬਕ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਮੀਆਵਿੰਡ, ਹੁਸ਼ਿਆਰਪੁਰ (ਰਿਜ਼ਰਵ) ਤੋਂ ਸ੍ਰੀਮਤੀ ਅਨੀਤਾ ਸੋਮ ਪ੍ਰਕਾਸ਼ ਜਦਕਿ ਬਠਿੰਡਾ ਲੋਕ ਸਭਾ ਸੀਟ ਤੋਂ ਸੀਨੀਅਰ ਅਕਾਲੀ ਲੀਡਰ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਸ੍ਰੀਮਤੀ ਪਰਮਪਾਲ ਕੌਰ ਸਿੱਧੂ (IAS)…

Read more

ਪੰਜਾਬ ‘ਚ ‘ਆਪ’ ਵੱਲੋਂ 4 ਹੋਰ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 16 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਆਮ ਆਦਮੀ ਪਾਰਟੀ ਨੇ ਆਪਣੀ ਤੀਜੀ ਅਤੇ ਅੰਤਿਮ ਸੂਚੀ ਜਾਰੀ ਕਰਦਿਆਂ 4 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਨਵੀਂ ਸੂਚੀ ਵਿੱਚ ਲੁਧਿਆਣਾ ਤੋਂ ਵਿਧਾਇਕ ਅਸ਼ੋਕ ਪੱਪੀ ਪਰਾਸ਼ਰ, ਗੁਰਦਾਸਪੁਰ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਫ਼ਿਰੋਜ਼ਪੁਰ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ…

Read more