Breaking News
Dashmesh GS Electricals Verka Smart Media Insurance Point Tav Prasad

ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣ ਰੈਲੀਆਂ/ਪ੍ਰਚਾਰ ਦੇ ਸ਼ੋਰ ਪ੍ਰਦੂਸ਼ਣ ਦੀ ਨਿਗਰਾਨੀ ਦੇ ਦਿੱਤੇ ਹੁਕਮ

ਮੋਹਾਲੀ, 15 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸ਼੍ਰੀਮਤੀ ਆਸ਼ਿਕਾ ਜੈਨ ਨੇ ਚੋਣਾਂ ਦੌਰਾਨ ਸਿਆਸੀ ਰੈਲੀਆਂ/ਪ੍ਰਚਾਰ ਵਿੱਚ ਵਰਤੇ ਜਾ ਰਹੇ ਸਾਊਂਡ/ਲਾਊਡ-ਸਪੀਕਰ  ਦੀ ਆਵਾਜ਼ ਦੇ ਸ਼ੋਰ-ਸ਼ਰਾਬੇ ਕਾਰਨ ਹੋਣ ਵਾਲੇ ਪ੍ਰਦੂਸ਼ਨ ਦੀ ਨਿਗਰਾਨੀ ਰੱਖਣ ਦੇ ਹੁਕਮ ਦਿੱਤੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਾਊਡ ਸਪੀਕਰ ਆਪਣੀ ਉੱਚੀ ਆਵਾਜ਼ ਅਤੇ ਗਤੀਸ਼ੀਲਤਾ ਕਾਰਨ ਮੁਹਿੰਮ ਦਾ…

Read more

ਓਰੀਐਂਟਲ ਇੰਸ਼ੋਰੈਂਸ ਬ੍ਰਾਂਚ-30 ਨੇ ਡਾ. ਅੰਬੇਦਕਰ ਦਾ 133ਵਾਂ ਜਨਮ ਦਿਵਸ ਮਨਾਇਆ

ਚੰਡੀਗੜ੍ਹ, 15 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:  ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦਾ 133ਵਾਂ ਜਨਮ ਦਿਵਸ ਓਰੀਐਂਟਲ ਇੰਸ਼ੋਰੈਂਸ ਕੰਪਨੀ ਦੀ ਬ੍ਰਾਂਚ ਸੀਬੀਓ-3, ਸੈਕਟਰ-30, ਚੰਡੀਗੜ੍ਹ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਬ੍ਰਾਂਚ ਮੈਨੇਜਰ ਸ. ਜਗਜੀਤ ਸਿੰਘ ਦੀ ਅਗਵਾਈ ਵਿੱਚ ਸਟਾਫ ਅਤੇ ਸਮੂਹ ਇੰਸ਼ੋਰੈਂਸ ਐਡਵਾਈਜ਼ਰਾਂ ਵਲੋਂ ਦਫਤਰ ਵਿੱਚ ਡਾ. ਭੀਮ ਰਾਓ ਅੰਬੇਦਕਰ ਜੀ ਦੀ ਫੋਟੋ ਉਤੇ…

Read more