ਨਵੀਂ ਦਿੱਲੀ: 14 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਅੱਜ ਕਾਂਗਰਸ ਪਾਰਟੀ ਵੱਲੋਂ ਲੋਕ ਸਭਾ ਲਈ 10 ਉਮੀਦਵਾਰਾਂ ਦੀ ਨਵੀਂ ਸੂਚੀ ਜਾਰੀ ਕੀਤੀ ਗਈ ਹੈ। ਜਿਸ ਵਿੱਚ ਪੰਜਾਬ ਵਿੱਚ ਅੰਮ੍ਰਿਤਸਰ ਤੋਂ ਗੁਰਜੀਤ ਔਜਲਾ, ਪਟਿਆਲਾ ਤੋਂ ਧਰਮਵੀਰ ਗਾਂਧੀ, ਫਤਹਿਗੜ੍ਹ ਸਾਹਿਬ ਤੋਂ ਅਮਰ ਸਿੰਘ, ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ, ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਦਕਿ…
ਮੋਹਾਲੀ, 14 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ, ਪੰਜਾਬ ਦੇ ਸੂਬਾ ਪ੍ਰਧਾਨ ਸੰਜੀਵ ਕੁਮਾਰ ਦੀ ਪ੍ਰਧਾਨਗੀ ਵਿੱਚ ਪਿਛਲੇ ਦਿਨੀ ਹੋਈ ਜ਼ੂਮ ਮੀਟਿੰਗ ਵਿੱਚ ਆਗਾਮੀ ਲੋਕ ਸਭਾ ਚੋਣਾਂ ਵਿੱਚ ਅਧਿਆਪਕਾਂ ਤੇ ਲੈਕਚਰਾਰਾਂ ਦੀਆਂ ਚੋਣ ਡਿਊਟੀਆਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਸੰਬੰਧੀ ਸੂਬਾ ਪ੍ਰਧਾਨ ਸੰਜੀਵ ਕੁਮਾਰ ਅਤੇ ਸੀ. ਮੀਤ ਪ੍ਰਧਾਨ ਜਗਤਾਰ ਸਿੰਘ ਸੈਦੋਕੇ ਨੇ…
© 2025 Punjabidunia. All rights reserved. | Powered by WordPress | Theme by TheBootstrapThemes