ਮੋਹਾਲੀ, 10 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ ; ਐਸ.ਡੀ.ਐਮ ਮੋਹਾਲੀ ਦੀਪਾਂਕਰ ਗਰਗ ਨੇ ਅੱਜ ਸਵੇਰੇ ਭਾਗੋ ਮਾਜਰਾ (ਲਾਂਡਰਾਂ ਰੋਡ) ਵਿਖੇ ਅੱਗ ਲੱਗਣ ਕਾਰਨ ਸੜ ਕੇ ਸੁਆਹ ਝੁੱਗੀਆਂ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਵਿਅਕਤੀਆਂ ਦੇ ਸਿਰ ਤੋਂ ਛੱਤ ਖੁਸਣ ਦਾ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਅਸਥਾਈ ਉਪਾਅ ਵਜੋਂ ਨੇੜਲੇ ਧਾਰਮਿਕ ਸਥਾਨ ‘ਤੇ ਰਿਹਾਇਸ਼ ਦਾ ਪ੍ਰਬੰਧ ਕੀਤਾ…
ਮੋਹਾਲੀ, 10 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਸਪੋਰਟਸ ਕੰਪਲੈਕਸ, ਸੈਕਟਰ-78 ਮੁਹਾਲੀ ਦਾ ਦੌਰਾ ਕੀਤਾ, ਜਿਸ ਵਿੱਚ 53-ਐਸ.ਏ.ਐਸ.ਨਗਰ ਹਲਕੇ ਲਈ ਈ.ਵੀ.ਐਮਜ਼ ਲਈ ਸਟਰਾਂਗ ਰੂਮ ਅਤੇ ਡਿਸਪੈਚ ਸੈਂਟਰ ਸਥਾਪਤ ਕਰਨ ਲਈ ਪਛਾਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਚੋਣ ਤਿਆਰੀਆਂ ਵਜੋਂ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਹਰੇਕ ਹਲਕੇ ਵਿੱਚ ਸਟਰਾਂਗ…
© 2025 Punjabidunia. All rights reserved. | Powered by WordPress | Theme by TheBootstrapThemes