ਮੋਹਾਲੀ, 10 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਰਿਆਤ ਬਾਹਰਾ ਯੂਨੀਵਰਸਿਟੀ ਦੇ ਸਕੂਲ ਆਫ਼ ਐਗਰੀਕਲਚਰ ਸਾਇੰਸਿਜ਼ ਵੱਲੋਂ ‘ਮੇਰੀ ਸਿਹਤ, ਮੇਰਾ ਹੱਕ’ ਦੀ ਥੀਮ ’ਤੇ ਬਾਜਰੇ ਖਾਣ ਦੇ ਲਾਭ ਵਿਸ਼ੇ ’ਤੇ ਸਲੋਗਨ ਲਿਖਣ ਮੁਕਾਬਲੇ ਦਾ ਆਯੋਜਨ ਕਰਕੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ ।ਇਸ ਸਮਾਗਮ ਵਿੱਚ 75 ਤੋਂ ਵੱਧ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ।…
ਡਾ: ਸੰਦੀਪ ਪਾਠਕ, ਸੰਸਦ ਮੈਂਬਰ ਸੰਜੇ ਸਿੰਘ, ਪ੍ਰਿੰਸੀਪਲ ਬੁੱਧ ਰਾਮ, ‘ਆਪ’ ਵਿਧਾਇਕ, ਹਲਕਾ ਇੰਚਾਰਜ ਅਤੇ ਸੰਸਦ ਉਮੀਦਵਾਰ ਹੋਏ ਸ਼ਾਮਲ ਪੰਜਾਬੀ ਬੇਅਦਬੀ ਦੀਆਂ ਘਟਨਾਵਾਂ ਅਤੇ ਕਿਸਾਨਾਂ ਦੇ ਰੋਸ ਨੂੰ ਨਹੀਂ ਭੁੱਲੇ : ਚੀਮਾ ਚੰਡੀਗੜ੍ਹ, 9 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀ ਰਣਨੀਤੀ ‘ਤੇ ਚਰਚਾ ਕਰਨ ਲਈ ਇਕ…
© 2025 Punjabidunia. All rights reserved. | Powered by WordPress | Theme by TheBootstrapThemes